ਨਾਨਕੇ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਾਨਕੇ ( ਨਾਂ , ਪੁ ) ਨਾਨੇ ਦੇ ਟੱਬਰ ਨਾਲ ਸੰਬੰਧਿਤ ਅੰਗ-ਸਾਕ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3278, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨਾਨਕੇ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਾਨਕੇ [ ਵਿਸ਼ੇ ] ਮਾਂ ਦੇ ਪੇਕੇ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3262, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨਾਨਕੇ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਾਨਕੇ . ਨਾਨਾ ਨਾਲ ਸੰਬੰਧ ਰੱਖਣ ਵਾਲੇ ਸੰਬੰਧੀ । ੨ ਨਾਨੇ ਦੇ ਨਿਵਾਸ ਦਾ ਨਗਰ ਅਤੇ ਘਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3058, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.