ਨਾਨੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਾਨੀ ( ਨਾਂ , ਇ ) ਮਾਂ ਦੀ ਮਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1184, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨਾਨੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਾਨੀ [ ਨਾਂਇ ] ਮਾਂ ਦੀ ਮਾਂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1174, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨਾਨੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਾਨੀ . ਸੰਗ੍ਯਾ— ਮਾਤਾ ਦੀ ਮਾਂ. “ ਫੁਫੀ ਨਾਨੀ ਮਾਸੀਆਂ.” ( ਮਾਰੂ ਅ : ਮ : ੧ ) ੨ ਵਿ— ਨੰਨ੍ਹੀ. ਛੋਟੀ. ਦੇਖੋ , ਨਾਨ੍ਹੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 750, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਨਾਨੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਨਾਨੀ ( ਗੁ. । ਦੇਖੋ , ਨਾਨੑ ੧. ) ੧. ਨਿੱਕੀ ( ਜਿਹੀ ) । ਯਥਾ-‘ ਨਾਨੀੑ ਸੀ ਬੂੰਦ ਪਵਨੁ ਪਤਿ ਖੋਵੈ’ ਨਿੱਕੀ ਜਿਹੀ ( ਜਲ ) ਦੀ ਬੂੰਦ ਹਵਾ ਨਾਲ ਮਿਲੀ ( ਜਿਕੁਰ ਕਾਗਜ਼ ਦੇ ਕੋਟ ਦੀ ) ਵਡਾਈ ਗਵਾ ਦਿੰਦੀ ਹੈ ( ਤਿਵੇਂ ) ਬੂੰਦ ਸਰੂਪ ਰੋਗ ਤੇ ਬਿਪਤਾ ਰੂਪ ਪਵਨ ਦੇਹ ਦੀ ਦੁਰਦਸ਼ਾ ਕਰ ਦਿੰਦੇ ਹਨ ।

੨. ( ਪੰਜਾਬੀ ) ਮਾਤਾ ਦੀ ਮਾਂ । ਯਥਾ-‘ ਫੁਫੀ ਨਾਨੀ ਮਾਸੀਆ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 712, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.