ਲਾਗ–ਇਨ/ਨਵਾਂ ਖਾਤਾ |
+
-
 
ਨਾਲ਼

ਨਾਲ਼ 1 [ਸੰਬੰ] ਸਾਥ, ਸੰਗ 2 [ਨਾਂਇ] ਲੋਹੇ ਜਾਂ ਸੀਮਿੰਟ ਦੀ ਨਾਲ਼ੀ; ਘੋੜੇ ਦੇ ਸੁੰਮਾਂ ਹੇਠਾਂ ਲਾਇਆ ਜਾਣ ਵਾਲ਼ਾ ਲੋਹਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 742,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਨਾਲ਼

ਨਾਲ਼ (ਨਾਂ,ਇ) ਡੰਗਰਾਂ ਨੂੰ ਕਾੜ੍ਹਾ ਪਿਓਣ ਹਿਤ ਬਾਂਸ ਦਾ ਤਿਰਛਾ ਮੂੰਹ ਕੱਟ ਕੇ ਬਣਾਈ ਨਲ਼ਕੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 750,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ