ਨਾਸ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਾਸ ( ਨਾਂ , ਇ ) ਨੱਕ ਦਾ ਛਿਦਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1882, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨਾਸ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਾਸ 1 [ ਨਾਂਇ ] ਨੱਕ ਦੇ ਛੇਕਾਂ ਵਿੱਚੋਂ ਇੱਕ 2 [ ਨਾਂਪੁ ] ਵਿਨਾਸ਼ , ਤਬਾਹੀ , ਬਰਬਾਦੀ , ਖ਼ਾਤਮਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1868, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨਾਸ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਾਸ . ਸੰ. नास् . ਧਾ-ਖਰਰਾਟਾ ਮਾਰਨਾ , ਸ੍ਵਾਸ ( ਸਾਹ ) ਨਾਲ ਖਰ ਖਰ ਸ਼ਬਦ ਕਰਨਾ । ੨ ਸੰਗ੍ਯਾ— ਨਾਸਾ. ਨੱਕ । ੩ ਸੰ. ਨਾਸ਼. ਵਿਨਾਸ਼. ਤਬਾਹੀ । ੪ ਜਦ ਨਾਸ ਸ਼ਬਦ ਯੌਗਿਕ ਹੋਕੇ ਅੰਤ ਆਉਂਦਾ ਹੈ , ਤਦ ਨਾਸ਼ਕ ਅਰਥ ਦਿੰਦਾ ਹੈ , ਜਿਵੇਂ— “ ਭੈ ਭੰਜਨ ਅਘ ਦੂਖਨਾਸ.” ( ਬਾਵਨ ) “ ਹੇ ਪਾਰਬ੍ਰਹਮ ਅਬਿਨਾਸੀ ਅਘਨਾਸ.” ( ਬਾਵਨ ) ੫ ਅ਼  ਮਨੁੱਖ । ੬ ਫ਼ਰਿਸ਼ਤਾ । ੭ ਫ਼ਾ. ਨਾਸ਼. ਕੀਰਣੇ. ਵਿਲਾਪ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1651, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਨਾਸ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਨਾਸ ( ਸੰ. । ਸੰਸਕ੍ਰਿਤ ਨਾਸ਼ : । ਪ੍ਰਾਕ੍ਰਿ਼ਤ ਨਾਸ । ਪੰਜਾਬੀ ਨਾਸ ) ਅੰਤ , ਅਭਾਵ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1635, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.