ਨਿਆਣਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿਆਣਾ ( ਨਾਂ , ਪੁ ) ਦੁੱਧ ਚੋਣ ਸਮੇਂ ਗਾਂ ਦੀਆਂ ਪਿਛਲੀਆਂ ਲੱਤਾਂ ਨੂੰ ਨੂੜਣ ਵਾਲੀ ਰੱਸੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 924, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨਿਆਣਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿਆਣਾ 1 [ ਵਿਸ਼ੇ ] ਅਣਜਾਣ , ਛੋਟੀ ਉਮਰ ਦਾ [ ਨਾਂਪੁ ] ਬਾਲਕ , ਬੱਚਾ 2 [ ਨਾਂਪੁ ] ਦੁੱਧ ਚੋਣ ਵੇਲ਼ੇ ਪਸ਼ੂ ਨੂੰ ਹਿੱਲਣੋਂ ਭਾਵ ਟੱਪਣੋਂ ਰੋਕਣ ਲਈ ਪਿਛਲੇ ਪੈਰਾਂ’ ਚ ਪਾਈ ਰੱਸੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 914, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨਿਆਣਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿਆਣਾ . ਵਿ— ਨਹੀਂ ਹੈ ਗ੍ਯਾਨ ਜਿਸ ਨੂੰ. ਅਗ੍ਯਾਨੀ. ਅਜਾਣ । ੨ ਸੰਗ੍ਯਾ— ਬਾਲਕ । ੩ ਦੁੱਧ ਚੋਣ ਵੇਲੇ ਪਸ਼ੂ ਦੇ ਪਿਛਲੇ ਪੈਰਾਂ ਵਿੱਚ ਪਾਈ ਹੋਈ ਰੱਸੀ. ਨਹਨਰਜੁ. ਦੇਖੋ , ਨਹਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 670, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.