ਲਾਗ–ਇਨ/ਨਵਾਂ ਖਾਤਾ |
+
-
 
ਨਿਕਾਸ

ਨਿਕਾਸ. ਸੰ. निष्काश —ਨਿ੄ੑਕਾਸ਼. ਸੰਗ੍ਯਾ—ਜੋ ਬਹੁਤ ਸ਼ੋਭਾ ਦਿੰਦਾ ਹੈ (ਨਿਤਰਾਂ ਕਾਸ਼ਤੇ) ਮਕਾਨ ਦਾ ਛੱਜਾ ਵਰਾਂਡਾ ਆਦਿ। ੨ ਨਿਕਲਣ ਦਾ ਭਾਵ. ਨਿਕਸਣ ਦੀ ਕ੍ਰਿਯਾ। ੩ ਨਿਕਲਣ ਦਾ ਅਸਥਾਨ , ਜਿੱਥੋਂ ਕੋਈ ਵਸਤੁ ਨਿਕਲੇ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 427,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਨਿਕਾਸ

ਨਿਕਾਸ [ਨਾਂਪੁ] ਬਾਹਰ ਨਿਕਲ਼ਨ ਦਾ ਰਸਤਾ; ਬਾਹਰ ਨਿਕਲ਼ਨ ਦਾ ਭਾਵ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 557,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਨਿਕਾਸ

Extraction (ਇਕਸਟਰੈਕਸ਼ਨ) ਨਿਕਾਸ: ਇਹ ਇਕ ਪ੍ਰਕਿਰਿਆ ਹੈ ਜਦੋਂ ਦਬਾਅ (pre-ssure), ਕਸੀਦਣ (distillation), ਵਾਸ਼ਪੀ-ਕਰਨ (evaporation), ਕਿਸੇ ਘੋਲ (solvent) ਦੇ ਸਹਿਯੋਗ ਨਾਲ ਕੁਝ ਪ੍ਰਾਪਤ ਕਰਦੇ ਹਾਂ। ਮਿਸਾਲ ਵਜੋਂ, ਜਿਵੇਂ ਲੋਹ-ਖਣਿਜ ਤੋਂ ਇਸਪਾਤ ਤਿਆਰ ਕਰਦੇ ਹਾਂ।

ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,     ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 561,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/29/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ