ਨਿਗਮਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿਗਮਨ . ਸੰ. ਸੰਗ੍ਯਾ— ਨ੍ਯਾਯ ਮਤ ਅਨੁਸਾਰ ਵਾਕ ਦਾ ਨਤੀਜਾ ਸਿੱਧ ਕਰਨ ਵਾਲਾ ਵਾਕ. decuction.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 407, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਨਿਗਮਨ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Incorporation _ ਨਿਗਮਨ : ਅਜਿਹੀ ਕਾਨੂੰਨੀ ਜਾਂ ਸਿਆਸੀ ਬਾਡੀ ਬਣਾਉਣਾ , ਜਿਸ ਦੀ ਹੋਂਦ ਸਦੀਵੀ ਹੋਵੇ ਅਤੇ ਉੱਤਰ-ਅਧਿਕਾਰ ਵੀ ਰਖਦੀ ਹੋਵੇ । ਪਰ ਨਿਗਮਨ ਵਿਚ ਉਸ ਦੀ ਹਸਤੀ ਖ਼ਤਮ ਕਰਨ ਅਤੇ ਉੱਤਰ ਅਧਿਕਾਰ ਨੂੰ ਸੀਮਤ ਕਰਨ ਦਾ ਉਪਬੰਧ ਕੀਤਾ ਜਾ ਸਕਦਾ ਹੈ । ( ਵਾਰਟਨ )


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 391, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.