ਨਿਮਾਣਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿਮਾਣਾ ( ਵਿ , ਪੁ ) ਅਭਿਮਾਨ ਰਹਿਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2530, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨਿਮਾਣਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿਮਾਣਾ [ ਵਿਸ਼ੇ ] ਮਾਣ-ਰਹਿਤ , ਨਿਰਅਭਿਮਾਨ; ਨਿਮਰ , ਮਸਕੀਨ , ਗ਼ਰੀਬ , ਹਲੀਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2520, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨਿਮਾਣਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿਮਾਣਾ ਵਿ— ਨਿਮ੗੠ਨ. ਬਿਨਾ ਅਭਿਮਾਨ. ਦੇਖੋ , ਨਿਮਾਣ ੧ । ੨ ਸੰਗ੍ਯਾ— ਕੁ੄੢ . ਕੋੜ੍ਹੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2267, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.