ਨਿਰਮਾਣ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿਰਮਾਣ 1 [ ਵਿਸ਼ੇ ] ਨਿਮਰ , ਘਮੰਡ ਰਹਿਤ 2 [ ਨਾਂਪੁ ] ਉਸਾਰੀ , ਰਚਨਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1028, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨਿਰਮਾਣ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨਿਰਮਾਣ . ( ਨਿਰ-ਮਾਣ ) ਸੰ. ਨਿਮ੗੠ਣ. ਸੰਗ੍ਯਾ— ਰਚਣਾ. ਬਣਾਉਣਾ । ੨ ਰਚਣ ਦਾ ਕੰਮ. ਬਣਾਉਣ ਦੀ ਕ੍ਰਿਯਾ । ੩ ਮਿਣਨਾ । ੪ ਉਸਾਰਨਾ । ੫ ਦੇਖੋ , ਨਿਰਮਾਨ ੧. “ ਅਧਾਨ ਬਿਖੇ ਹੋਇ ਨਿਰਮਾਨ ਪ੍ਰਾਨੀ.” ( ਭਾਗੁਕ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 776, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.