ਨੂੰਹ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨੂੰਹ [ ਨਾਂਇ ] ਪੁੱਤਰ ਦੀ ਪਤਨੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4172, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨੂੰਹ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨੂੰਹ . ਸੰਗ੍ਯਾ— ੎ਨੁ੄੠. ਬੇਟੇ ਦੀ ਵਹੁਟੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3912, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਨੂੰਹ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Daughter-in-law _ ਨੂੰਹ : ਇੰਡੀਅਨ ਸਕਸੈਸ਼ਨ ਐਕਟ , 1925 [ ਤੀਜੀ ਅਨੁਸੂਚੀ , ਖੰਡ ( 5 ) ] ਅਨੁਸਾਰ ਨੂੰਹ ਵਿਚ ਗੋਦ ਲਏ ਪੁੱਤਰ ਦੀ ਪਤਨੀ ਸ਼ਾਮਲ ਹੈ ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3888, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.