ਨੇਕੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨੇਕੀ ( ਨਾਂ , ਇ ) ਭਲਾਈ; ਉਪਕਾਰ; ਸਚਿਆਰਤਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1753, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਨੇਕੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨੇਕੀ [ ਨਾਂਇ ] ਭਲਾਈ , ਉਪਕਾਰ , ਚੰਗਿਆਈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1745, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਨੇਕੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਨੇਕੀ . ਫ਼ਾ ਭਲਾਈ । ੨ ਸੱਜਨਤਾ. “ ਨੇਕੀ ਬਦੀ ਨ ਲੁਕੈ ਲੁਕਾਈ.” ( ਭਾਗੁ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1305, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਨੇਕੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਨੇਕੀ ਫ਼ਾਰਸੀ ਨੇਕੀ । ਭਲਾਈ , ਚੰਗਿਆਈ , ਸਦ-ਆਚਰਣ- ਮੁਇਆ ਗੰਢੁ ਨੇਕੀ ਸਤੁ ਹੋਇ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1273, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.