ਨੇੜੇ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨੇੜੇ [ਕਿਵਿ] ਲਾਗੇ, ਕੋਲ, ਨਜ਼ਦੀਕ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 851, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਨੇੜੇ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨੇੜੇ ਕ੍ਰਿ. ਵਿ—ਕੋਲੇ. ਪਾਸ. “ਨੇੜੈ ਦੇਖਉ ਪਾਰਬ੍ਰਹਮ.” (ਵਾਰ ਗਉ ੨ ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 804, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਨੇੜੇ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਨੇੜੇ (ਅ.। ਸੰਸਕ੍ਰਿਤ ਨਿਕਟ। ਪ੍ਰਾਕ੍ਰਿਤ ਨਿਯੜ। ਪੰਜਾਬੀ ਨੇੜੇ) ਸਮੀਪ, ਕੋਲ। ਯਥਾ-‘ਨੇੜੈ ਦਿਸੈ ਮਾਤ ਲੋਕ ਤੁਧੁ ਸੁਝੈ ਦੂਰੁ ’। ਸਾਨੂੰ ਮਾਤ ਲੋਕ ਨੇੜੇ ਦਿਸਦਾ ਹੈ ਤੇ ਆਪ ਨੂੰ ਸਚ ਲੋਕ ਨੇੜੇ ਤੇ ਮਾਤ ਲੋਕ ਦੂਰ ਹੈ ਭਾਵ ਆਪ ਦਿਬ ਦ੍ਰਿਸ਼ਟੀ ਵਾਲੇ ਹੋ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 798, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Sukhjot Kaur Dhillon,
( 2020/08/20 12:0520)
Please Login First