ਨੈੱਟਵਰਕ ਟੋਪੋਲੋਜੀ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Network Topology

ਕਿਸੇ ਨੈੱਟਵਰਕ ਵਿੱਚ ਕੰਪਿਊਟਰਾਂ ਨੂੰ ਆਪਸ ਵਿੱਚ ਜੋੜਨ ਦੇ ਕਈ ਢੰਗ ਹੁੰਦੇ ਹਨ । ਕੰਪਿਊਟਰ ਆਪਸ ਵਿੱਚ ਜਿਸ ਢੰਗ ਨਾਲ ਜੁੜੇ ਹੁੰਦੇ ਹਨ , ਉਸ ਨੂੰ ਨੈੱਟਵਰਕ ਟੋਪੋਲੋਜੀ ਕਹਿੰਦੇ ਹਨ । ਕੁਝ ਨੈੱਟਵਰਕ ਟੋਪੋਲੋਜੀਆਂ ਬਾਰੇ ਜਾਣਕਾਰੀ ਹੇਠਾਂ ਦਿੱਤੀ ਗਈ ਹੈ :

· ਸਟਾਰ ਟੋਪੋਲੋਜੀ

· ਬਸ ਟੋਪੋਲੋਜੀ

· ਰਿੰਗ ਟੋਪੋਲੋਜੀ


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 210, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.