ਨੰਨਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨੰਨਾ 1 [ਨਾਂਪੁ] ਗੁਰਮੁਖੀ ਲਿਪੀ ਦੇ ‘ਨ’ ਅੱਖਰ ਦਾ ਨਾਮ , ਵੇਖੋ ਨ 2 [ਨਾਂਪੁ] ਨਾਂਹ, ਇਨਕਾਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 629, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਨੰਨਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਨੰਨਾ. ਨ ਅੱਖਰ. “ਨੰਨਾ ਨਰਕ ਪਰਹਿਂ ਤੇ ਨਾਹੀ.” (ਬਾਵਨ) ੨ ਨ ਦਾ ਉੱਚਾਰਣ. ਨਕਾਰ। ੩ ਵ੍ਯ—ਨਾ. ਨਹੀਂ. ਨਿਧ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 595, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First