ਪਟਸਨ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Jute ( ਜੂਟ ) ਪਟਸਨ : ਇਹ ਇਕ ਰੇਸ਼ੇਦਾਰ ਫ਼ਸਲ ਹੈ ਜਿਸ ਦੇ ਉਤਪਾਦਨ ਦੀ 9/10 ਉਪਲਬਧੀ ਗੰਗਾ-ਬ੍ਰਹਮਪੁੱਤਰਾ ਦਰਿਆਵਾਂ ਦੇ ਮੁਹਾਣਿਆਂ ਤੋਂ ਪ੍ਰਾਪਤ ਹੁੰਦੀ ਹੈ । ਪੌਦੇ ਦੀ ਲੰਬਾਈ 3-5 ਮੀਟਰ ਤੱਕ ਹੁੰਦੀ ਹੈ । ਇਸ ਦੇ ਰੇਸ਼ੇ ਅਸਾਨੀ ਨਾਲ ਸਾਫ਼ ਕਰਕੇ ਰੰਗੇ ਜਾ ਸਕਦੇ ਹਨ ਅਤੇ ਅਨੇਕ ਪ੍ਰਕਾਰ ਦੀਆਂ ਹੰਢਣਸਾਰ ਵਸਤਾਂ ਵੱਡੇ ਅਤੇ ਛੋਟੇ ਕਾਰਖ਼ਾਨਿਆਂ ਵਿੱਚ ਤਿਆਰ ਕੀਤੀਆਂ ਜਾਂਦੀਆਂ ਹਨ ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1312, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.