ਪਤਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਤਨ [ ਨਾਂਪੁ ] ਗਿਰਾਵਟ , ਅਧੋਗਤੀ , ਜ਼ਵਾਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1384, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਤਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਤਨ . ਸੰ. पत्. ਧਾ— ਡਿਗਣਾ , ਹੇਠਾਂ ਨੂੰ ਆਉਣਾ । ੨ ਸੰਗ੍ਯਾ— ਡਿਗਣ ਦਾ ਭਾਵ. ਗਿਰਨਾ. “ ਜਿਉ ਦੀਪ ਪਤਨ ਪਤੰਗ.” ( ਬਿਲਾ ਅ : ਮ : ੫ ) “ ਜੋ ਨਿੰਦੈ , ਤਿਸ ਕਾ ਪਤਨ ਹੋਇ.” ( ਗੌਂਡ ਮ : ੫ ) ੩ ਅਧੋਗਤਿ. ਜ਼ਵਾਲ । ੪ ਪਾਪ । ੫ ਨਾਸ਼. ਮ੍ਰਿਤ੍ਯੁ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1154, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਤਨ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਤਨ ( ਭਾ. ਸੰ. । ਸੰਸਕ੍ਰਿਤ ਪਤਨੰ ) ੧. ਗਿੜਾਉ , ਹੇਠਾਂ ਡਿਗ ਪੈਣ ਦੀ ਕ੍ਰਿਯਾ । ਯਥਾ-‘ ਜੋ ਨਿੰਦੈ ਤਿਸ ਕਾ ਪਤਨੁ ਹੋਇ’ ।

੨. ( ਕ੍ਰਿ. ) ਡਿਗਦਾ ਹੈ । ਯਥਾ-‘ ਜਿਉ ਦੀਪ ਪਤਨ ਪਤੰਗ ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1144, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.