ਪਦਮਾਪਤਿ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਦਮਾਪਤਿ   ਸੰਗ੍ਯਾ— ਪਦਮਾ ( ਲ੖ਮੀ ) ਦਾ ਪਤਿ , ਵਿ੄ਨੁ. “ ਪਾਰ ਨ ਪਾਇ ਸਕੈ ਪਦਮਾਪਤ.” ( ਅਕਾਲ ) ੨ ਕਰਤਾਰ , ਜੋ ਮਾਯਾਪਤਿ ਹੈ. “ ਪਤ ਸਿਉ ਕਿਨ ਸ੍ਰੀ ਪਦਮਾਪਤਿ ਪਾਏ ? ” ( ਅਕਾਲ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 167, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.