ਲਾਗ–ਇਨ/ਨਵਾਂ ਖਾਤਾ |
+
-
 
ਪਦ

ਪਦ (ਸੰ.। ਸੰਸਕ੍ਰਿਤ ਪਦ=ਪੈਰ, ਦਰਜਾ) ੧. ਪੈਰ। ਯਥਾ-‘ਸਹਸ ਪਦ ਬਿਮਲ ਨਨ ਏਕ ਪਦ’।

੨. ਪਦਵੀ , ਦਰਜਾ।    ਦੇਖੋ, ‘ਪਦ ਮਦ ਨਾ’

੩. ਅਵਸਥਾ, ਹਾਲਤ। ਯਥਾ-‘ਲਾਲਚ ਕਰੈ ਜੀਵਨ ਪਦ ਕਾਰਨ ’। ਤਥਾ-‘ਪਰਮ ਪਦ’।      ਦੇਖੋ, ‘ਨਾਗਾ’

੪. ਉਹ ਹਾਲਤ ਜੋ ਹਾਲਤਾਂ ਤੇ ਦਸ਼ਾ ਤੋਂ ਪਰੇ ਹੈ, ਯਥਾਰਥ-ਉਸ ਨੂੰ ਜਨਾਉਣ ਵਾਸਤੇ ਬੀ ਲਫ਼ਜ਼ -ਪਦ- ਵਰਤ ਲੈਂਦੇ ਹਨ। ਯਥਾ-‘ਨਿਰਭੈ ਪਦ ਪਾਵੈ’। ਤਥਾ-‘ਚਉਥੈ ਪਦ ਮਹਿ ਜਨ ਕੀ ਜਿੰਦੁ ’। ਯਥਾ-‘ਸੋ ਪਦੁ ਰਵਹੁ ਜਿ ਬਹੁਰਿ ਨ ਰਵਨਾ’।

੫. ਲਫਜ਼, ਸ਼ਬਦ। ਯਥਾ-‘ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ’।

੬. ਛੰਦਾਂ ਦੇ ਹਿੱਸਿਆਂ ਦਾ ਨਾਮ ਬੀ ਪਦ ਹੈ, ਜਿਨ੍ਹਾਂ ਨੂੰ ਕਾਵ੍ਯ ਵਾਲੇ ਚਰਨ ਬੀ ਕਹਿੰਦੇ ਹਨ। ਦੇਖੋ , ‘ਪਦਾ, ਪਦੇ’

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 6087,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਪੌਦ

ਪੌਦ.ਸੰਗ੍ਯਾ—ਪਨੀਰੀ. ਛੋਟੇ ਪੌਧਿਆਂ ਦਾ ਸਮੁਦਾਯ. ਦੇਖੋ, ਪੌਧ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6089,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪਦੁ

ਪਦੁ. ਦੇਖੋ, ਪਦ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6091,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪਦੇ

ਪਦੇ. ਪਦ ਅਤੇ ਪਦਾ ਦਾ ਬਹੁਵਚਨ. ਦੇਖੋ, ਦੁਪਦੇ, ਚਉਪਦੇ ਆਦਿ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6091,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪੰਦ

ਪੰਦ. ਉਪਦੇਸ਼. ਸਿਖ੍ਯਾ. ਦੇਖੋ, ਪੰਦਿ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6099,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪੌਦ

ਪੌਦ [ਨਾਂਇ] ਪਨੀਰੀ , ਲਾਬ , ਨਰਸਰੀ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6107,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਪਦ

ਪਦ. ਸੰ. पद्. ਧਾ—ਖੜਾ ਰਹਿਣਾ, ਜਾਣਾ, ਪ੍ਰਾਪਤ ਹੋਣਾ, ਮਿਲਣਾ, ਪੈਦਾ ਕਰਨਾ, ਤਰੱਕੀ ਪਾਉਣਾ, ਢੂੰਡਣਾ (ਖੋਜਣਾ). ੨ ਸੰਗ੍ਯਾ— ਪੈਰ. ਚਰਨ. “ਸਹਸ ਪਦ ਬਿਮਲ.” (ਸੋਹਿਲਾ) ੩ ਚਰਨ ਦਾ ਚਿੰਨ੍ਹ. ਖੋਜ। ੪ ਦਰਜਾ. ਰੁਤਬਾ. “ਮਿਰਤਕ ਪਿੰਡਿ ਪਦ ਮਦ ਨਾ, ਅਹਿਨਿਸ ਏਕ ਅਗਿਆਨ ਸੁ ਨਾਗਾ.” (ਸ੍ਰੀ ਬੇਣੀ) “ਖੋਜੈ ਪਦ ਨਿਰਬਾਨਾ.” (ਗਉ ਮ: ੯) ੫ ਸ਼ਬਦ “ਬਾ ਪਦ ਪ੍ਰਿਥਮ ਬਖਾਨਕੈ ਪੁਨ ਨਕਾਰ ਪਦ ਦੇਹੁ.” (ਸਨਾਮਾ) ਬਾ ਸ਼ਬਦ ਪਿੱਛੋਂ ਨ ਦੇਣ ਤੋਂ ਬਾਨ (ਤੀਰ) ਬਣਿਆ। ੬ ਛੰਦ ਦਾ ਚਰਣ। ਤੁਕ ਅਥਵਾ ਤੁਕ ਦਾ ਹਿੱਸਾ

     ੭ ਪਦ੍ਯ ਕਾਵ੍ਯ. ਛੰਦ. ਜੋ ਕਾਵ੍ਯ ਵਰਣ , ਗਣ ਅਤੇ ਮਾਤ੍ਰਾ ਦੇ ਨਿਯਮ ਵਿੱਚ ਆਜਾਵੇ, ਉਸ ਦੀ ਪਦ ਸੰਗ੍ਯਾ ਹੈ, ਪਰ ਕਵੀਆਂ ਨੇ ਵਿ੄ਨੁਪਦ ਦੀ ਥਾਂ ਪਦ ਸ਼ਬਦ ਵਿਸ਼ੇ੄ ਵਰਤਿਆ ਹੈ. ਸੂਰਦਾਸ ਆਦਿ ਪ੍ਰਸਿੱਧ ਭਗਤਾਂ ਦੇ ਛੰਦ, ਪਦ ਨਾਮ ਤੋਂ ਪ੍ਰਸਿੱਧ ਹਨ. ਸ੍ਰੀ ਗੁਰੂ ਗ੍ਰੰਥਸਾਹਿਬ ਦੇ ਛੰਦ ਭੀ ਪਦ ਕਹੇ ਜਾਂਦੇ ਹਨ, ਜੈਸੇ— ਦੁਪਦਾ, ਚਉਪਦਾ, ਅੱਠ ਪਦਾਂ ਦਾ ਸਮੁਦਾਯ ਅਸਟਪਦੀ ਆਦਿ. ਦੇਖੋ, ਗੁਰੁਛੰਦ ਦਿਵਾਕਰ। ੮ ਪੁਰਾਣਾਂ ਅਨੁਸਾਰ ਦਾਨ ਦੇ ਅੰਗ— ਵਸਤ੍ਰ, ਗਹਿਣੇ , ਅੰਨ , ਪਾਤ੍ਰ ਆਦਿ ਸਾਮਾਨ. ਦੇਖੋ, ਤੇਰਹਿ ਪਦ। ੯ ਮੰਤ੍ਰ. ਜਪ. “ਸੋ ਪਦ ਰਵਹੁ ਜਿ ਬਹੁਰਿ ਨ ਰਵਨਾ.” (ਗਉ ਕਬੀਰ)। ੧੦ ਫ਼ਾ  ਰ੖੠. ਹਿ਼ਫ਼ਾ੓ਤ। ੧੧ ਵਿ— ਰ੖ਕ. ਮੁਹ਼ਾਫ਼ਿ੓। ੧੨ ਪ੍ਰਦ (ਦੇਣ ਵਾਲਾ) ਦੀ ਥਾਂ ਭੀ ਪਦ ਸ਼ਬਦ ਆਇਆ ਹੈ— “ਜੀਵਨ ਪਦ ਨਾਨਕ ਪ੍ਰਭੁ ਮੇਰਾ.” (ਮਾਰੂ ਮ ੫) “ਸਗਲ ਸਿਧਿਪਦੰ.” (ਗੂਜ ਜੈਦੇਵ) ਸਿੱਧਿਪ੍ਰਦ। ੧੩ ਸ਼ਸਤ੍ਰਨਾਮਮਾਲਾ ਵਿੱਚ ਪਿਤ ਸ਼ਬਦ ਦੀ ਥਾਂ ਅਜਾਣ ਲਿਖਾਰੀ ਨੇ ਕਈ ਥਾਂ ਪਦ ਸ਼ਬਦ ਲਿਖ ਦਿੱਤਾ ਹੈ. ਦੇਖੋ, ਅੰਗ ੨੩੧ ਅਤੇ  ਵਿਸ਼ੇ੄ ਨਿਰਣਾ “ਰਿਪੁਸਮੁਦ੍ਰ ਪਿਤਕਾਨ ਅਰਿ” ਦੀ ਵ੍ਯਾਖ੍ਯਾ ਵਿੱਚ। ੧੪ ਵ੍ਯਾਕਰਣ ਅਨੁਸਾਰ ਕਰਤਾ ਕ੍ਰਿਯਾ ਕਰਮ ਵਾਚਕ ਸ਼ਬਦ.2 

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6112,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

੎ਪੰਦ

ਪੰਦ. ਸੰ. स्पन्द. ਧਾ—ਉਛਲਨਾ. ਕੰਬਣਾ. ਥਰਥਰਾਉਣਾ. ਜਾਣਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6135,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

੎ਪੰਦ

ਪੰਦ. ਸੰ. स्पन्द. ਧਾ—ਉਛਲਨਾ. ਕੰਬਣਾ. ਥਰਥਰਾਉਣਾ. ਜਾਣਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6135,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਪੱਦ

ਪੱਦ. ਸੰ. पद्. ਧਾ—ਅਪਾਨਵਾਯੁ ਛੱਡਣੀ. (breaking wind). ੨ ਸੰਗ੍ਯਾ—ਗੋਜ਼. ਗੁਦਾ ਦੇ ਰਸਤੇ ਖ਼ਾਰਿਜ ਹੋਈ ਪੌਣ. “ਛਿੱਕ ਪੱਦ ਹਿਡਕੀ ਵਰਤਾਰਾ.” (ਭਾਗੁ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6150,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪੈਂਦ

ਪੈਂਦ [ਨਾਂਇ] ਵੇਖੋ ਪੁਆਂਦ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6206,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਪੈਂਦ

ਪੈਂਦ (ਨਾਂ,ਇ) 1 ਬੁਣੀ ਹੋਈ ਮੰਜੀ ਦੇ ਕਸਾਅ ਲਈ ਸੰਘੇ ਵਾਲੇ ਹਿੱਸੇ ਅਤੇ ਸੇਰੂ ਨੂੰ ਪਾਈ ਰੱਸੀ 2 ਗੰਨੇ ਦਾ ਅੱਧ ਤੋਂ ਉਤਲਾ ਆਗ ਵਾਲਾ ਭਾਗ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6208,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਪਦ

ਪਦ 1 [ਨਾਂਪੁ] ਪੈਰ , ਚਰਨ; ਪਦਵੀ , ਅਹੁਦਾ, ਦਰਜਾ 2 [ਨਾਂਪੁ] ਛੰਦ ਦਾ ਚਰਨ, ਕਵਿਤਾ, ਕੋਈ ਵਿਸ਼ੇਸ਼ ਅਰਥ ਰੱਖਣ ਵਾਲ਼ਾ ਸ਼ਬਦ ਜਾਂ ਸ਼ਬਦ-ਸਮੂਹ; ਮੰਤਰ , ਜਾਪ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6364,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਪਦ

ਪਦ (ਨਾਂ,ਪੁ) 1 ਪੈਰ; ਚਰਨ; 2 ਪਦਵੀ; ਦਰਜਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6370,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਪੱਦ

ਪੱਦ [ਨਾਂਪੁ] ਗੁੱਦਾ ਵਿੱਚੋਂ ਅਵਾਜ਼ ਨਾਲ਼ ਨਿਕਲ਼ੀ ਗੰਦੀ ਹਵਾ , ਹਵਾ ਸਰਨ ਦਾ ਭਾਵ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6414,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਪੱਦ

ਪੱਦ (ਨਾਂ,ਪੁ) ਗੁਦਾ ਵਿੱਚੋਂ ਅਵਾਜ਼ ਨਾਲ ਨਿਕਲਣ ਵਾਲੀ ਹਵਾ; ਗੰਦੀ ਹਵਾ ਸਰਨ ਦੀ ਕਿਰਿਆ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6417,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ