ਲਾਗ–ਇਨ/ਨਵਾਂ ਖਾਤਾ |
+
-
 
ਪੂਰਕਰੰਮਾ

ਪੂਰਕਰੰਮਾ. ਵਿ—ਪੂਰੇ ਕਰਮਾਂ ਵਾਲਾ. ਖ਼ੁਸ਼ਨਸੀਬ. “ਸੋ ਪੂਰਕਰੰਮਾ ਨਾ ਛਿਨਾ.” (ਮਾਰੂ ਸੋਲਹੇ ਮ: ੫)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1095,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪਰਕਰਮਾ

ਪਰਕਰਮਾ. ਦੇਖੋ, ਪਰਿਕ੍ਰਮਾ ਅਤੇ ਪ੍ਰਦ੡੖ਣ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1115,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪਰਕਰਮਾ

ਪਰਕਰਮਾ [ਨਾਂਇ] ਮੰਦਰ ਜਾਂ ਗੁਰਦੁਆਰੇ ਆਦਿ ਵਿੱਚ ਮੂਰਤੀ-ਸਥਾਨ ਜਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼-ਸਥਾਨ/ਸਰੋਵਰ ਆਦਿ ਦੁਆਲ਼ੇ ਚੱਕਰ ਲਾਉਣ ਦਾ ਭਾਵ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1354,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਪਰਕਰਮਾ

ਪਰਕਰਮਾ (ਨਾਂ,ਇ) ਕਿਸੇ ਧਰਮ ਅਸਥਾਨ ਦੇ ਚੁਫ਼ੇਰੇ ਘੁੰਮ ਕੇ ਪ੍ਰਗਟਾਈ ਸਰਧਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1363,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ