ਲਾਗ–ਇਨ/ਨਵਾਂ ਖਾਤਾ |
+
-
 
ਪਰਵਾਸ

Emigration_ਪਰਵਾਸ: ਬਲੈਕ ਦੀ ਲਾ ਡਿਕਸ਼ਨਰੀ ਅਨੁਸਾਰ ਪਰਵਾਸ ਦਾ ਮਤਲਬ ਹੈ ਵਾਪਸ ਨਾ ਮੁੜਨ ਦੇ ਇਰਾਦੇ ਨਾਲ ਆਪਣੇ ਜਨਮ ਦਾ ਮੁਲਕ ਛੱਡਣਾ ਅਤੇ ਕਿਸੇ ਹੋਰ ਮੁਲਕ ਵਿਚ ਜਾ ਵਸਣਾ।

ਲੇਖਕ : ਰਾਜਿੰਦਰ ਸਿੰਘ ਭਸੀਨ,     ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1255,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/11/2015 12:00:00 AM
ਹਵਾਲੇ/ਟਿੱਪਣੀਆਂ: noreference

ਪ੍ਰਵਾਸ

ਪ੍ਰਵਾਸ. ਸੰ. ਪ੍ਰ—ਵਸ. ਸੰਗ੍ਯਾ—ਵਿਦੇਸ਼ ਦਾ ਨਿਵਾਸ। ੨ ਵਿਦੇਸ਼. ਪਰਦੇਸ਼। ੩ ਸੰ. ਪਰਿਵਾਸ. ਰਹਾਇਸ਼. ਨਿਵਾਸ. “ਪ੍ਰਿਥੀਉਲ ਪ੍ਰਵਾਸ ਹੈ.” (ਜਾਪੁ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1284,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪਰਵਾਸ

ਪਰਵਾਸ [ਨਾਂਪੁ] ਆਪਣਾ ਦੇਸ ਛੱਡ ਕੇ ਦੂਸਰੇ ਦੇਸ ਵਿੱਚ ਵੱਸ ਜਾਣ ਦਾ ਭਾਵ, ਹਿਜਰਤ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1562,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ