ਪਰਿਵਰਤਨ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Subduction ( ਸਅੱਬਡਅਕਸ਼ਨ ) ਪਰਿਵਰਤਨ : ਸੰਘਣੀ ਪਲੇਇਟ ਮਗਮੇ ਵਿੱਚ ਪਰਿਵਰਤਨ ਹੋਣਾ ਜਦੋਂ ਉਹ ਘੱਟ ਸੰਘਣੀ ਪਲੇਇਟ ਹੇਠ ਧਸਦੀ ਹੈ ( see ocean trench , island arc , Benioff zone ) ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1483, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਪਰਿਵਰਤਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰਿਵਰਤਨ [ ਨਾਂਪੁ ] ਤਬਦੀਲੀ , ਬਦਲੀ , ਪਲਟਾ , ਅਦਲ-ਬਦਲ; ਇਨਕਲਾਬ , ਕ੍ਰਾਂਤੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1471, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਰਿਵਰਤਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰਿਵਰਤਨ . ਸੰ. ਸੰਗ੍ਯਾ— ਬਦਲ ਜਾਣ ਦੀ ਕ੍ਰਿਯਾ. ਰੂਪਾਂਤਰ ਹੋਣਾ । ੨ ਘੁਮਾਉ. ਚੱਕਰ । ੩ ਅਦਲ ਬਦਲ । ੪ ਸਮੇ ਦਾ ਫੇਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 967, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.