ਪਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰੀ ( ਨਾਂ , ਇ ) ਅਪੱਸਰਾ; ਬਹੁਤ ਸੁੰਦਰ ਇਸਤਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6215, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਰੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰੀ [ ਨਾਂਇ ] ਅਪਸਰਾ; ਬਹੁਤ ਖ਼ੂਬਸੂਰਤ ਔਰਤ; ਪਤੰਗ ਦੀ ਇੱਕ ਕਿਸਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6205, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰੀ . ਪਈ. ਪੜੀ. “ ਕਹੁ ਨਾਨਕ ਮੇਰੀ ਪੂਰੀ ਪਰੀ.” ( ਬਿਲਾ ਮ : ੫ ) ੨ ਪਰਾਂ ( ਪੰਖਾਂ ) ਵਾਲਾ. ਪਰਿੰਦਹ. ਪ੖੢. “ ਕਿਸੂ ਪਰੀ ਕੇ ਪੰਖਨ ਲ੍ਯਾਯੋ.” ( ਗੁਵਿ ੧੦ ) ੩ ਪੜੀ. ਡਿਗੀ । ੪ ਡਿਗੀ ਹੋਈ. “ ਪਰੀ ਮੁਦ੍ਰਿਕਾ ਪਾਈ.” ( ਚਰਿਤ੍ਰ ੬੪ ) ੫ ਫ਼ਾ ਪਰਸੋਂ. ਆਉਣ ਵਾਲੇ ਦਿਨ ਤੋਂ ਅਗਲਾ ਦਿਨ । ੬ ਸੁੰਦਰ ਇਸਤ੍ਰੀ “ ਕੇਤੇ ਰਾਗ ਪਰੀ ਸਿਉ ਕਹੀਅਨਿ.” ( ਜਪੁ ) ਇਸ ਥਾਂ ਪਰੀ ਤੋਂ ਭਾਵ ਰਾਗਿਣੀ ਹੈ । ੭ ਅਪਸਰਾ. ਹੂਰ. “ ਗਨ ਫਿਰੀ ਪਰੀ ਅਸਮਾਨ ਆਇ.” ( ਗੁਪ੍ਰਸੂ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5890, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.