ਲਾਗ–ਇਨ/ਨਵਾਂ ਖਾਤਾ |
+
-
 
ਪੂਰੋਪੂਰਾ

ਪੂਰੋਪੂਰਾ. ਵਿ—ਅਤਿ ਪੂਰਣ. ਆਕਾਸ਼ ਆਦਿ ਵ੍ਯਾਪਕ ਪਦਾਰਥਾਂ ਤੋਂ ਭੀ ਵਧਕੇ ਪੂਰਣ। ੨ ਜਿਸ ਵਿੱਚ ਕਿਸੇ ਤਰਾਂ ਦੀ ਨ੍ਯੂਨਤਾ ਨਹੀਂ. “ਪੂਰੋਪੂਰਾ ਆਖੀਐ.” (ਸ੍ਰੀ ਮ: ੧)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1705,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪਰੰਪਰਾ

ਪਰੰਪਰਾ. ਸੰ. ਸੰਗ੍ਯਾ—ਸਿਲਸਿਲਾ। ੨ ਪੁਰਾਣੀ ਚਲੀ ਆਉਂਦੀ ਪਰਿਪਾਟੀ. ਜਿਵੇਂ—ਪਰੰਪਰਾ ਦੀ ਰੀਤਿ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1723,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪਰੰਪਰਾ

ਪਰੰਪਰਾ [ਨਾਂਇ] ਸਿਲਸਿਲਾ; ਰਹੁ-ਰੀਤ, ਰਿਵਾਜ , ਰਵਾਇਤ , ਪਰਪਾਟੀ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1943,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਪਰੰਪਰਾ

ਪਰੰਪਰਾ (ਨਾਂ,ਇ) ਪ੍ਰਾਚੀਨ ਸਮੇਂ ਤੋਂ ਚਲੇ ਆ ਰਹੇ ਰਸਮ-ਰਿਵਾਜ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1949,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ