ਪਲੰਘ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਲੰਘ ( ਨਾਂ , ਪੁ ) ਢੋਹ ਵਾਲਾ ਨਮੂਨੇਦਾਰ ਮੰਜਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1175, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਲੰਘ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਲੰਘ [ ਨਾਂਪੁ ] ਇੱਕ ਤਰ੍ਹਾਂ ਦਾ ਮੰਜਾ ਜਿਸ ਦੇ ਸਰ੍ਹਾਂਦੀ ਅਤੇ ਪਵਾਂਦੀ ਢੋ ਲੱਗੀ ਹੁੰਦੀ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1163, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਲਘ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਲਘ . ਦੇਖੋ , ਪਲੰਘ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 804, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਲੰਘ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਲੰਘ . ਸੰ. पल्यङ्क -ਪਲ੍ਯੰਕ , ਅਤੇ पर्यङ्क -ਪਯ੗ਕਂ . ਸੰਗ੍ਯਾ— ਮੰਜਾ. ਖਾਟ. “ ਚੂੜਾ ਭੰਨੁ ਪਲੰਘ ਸਿਉ ਮੁੰਧੇ!” ( ਵਡ ਮ : ੧ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 811, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਲੰਘੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਲੰਘੁ ( ਸੰ. । ਸੰਸਕ੍ਰਿਤ ਪਲ੍ਯੰਕ , ਪਰੑਯੰਕ ) ਵਡਾ ਮੰਜਾ । ਯਥਾ-‘ ਊਂਘੇ ਸਉੜਿ ਪਲੰਘੁ’ ਊਂਘਦੇ ਨੂੰ ਸਉੜੀ ਥਾਂ ਹੀ ਪਲੰਘ ਹੈ । ਅਥਵਾ ੨. ਊਂਘਦੇ ਨੂੰ ( ਸਉੜ ) * ਲੇਫ ਤੇ ਪਲੰਘ ਵਿਚ ਹੀ ਮਸਤੀ ਹੁੰਦੀ ਹੈ ।

----------

* ਸਉੜ , ਤੰਗ ਥਾਂ ਨੂੰ ਬੀ ਕਹਿੰਦੇ ਹਨ , ਅਰ ਸਿੰਧੀ ਵਿਚ ਰਜ਼ਾਈ ਨੂੰ ਬੀ ਕਹਿੰਦੇ ਹਨ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 789, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.