ਲਾਗ–ਇਨ/ਨਵਾਂ ਖਾਤਾ |
+
-
 
ਪਵਿਤ੍ਰ

ਪਵਿਤ੍ਰ ਨਿਰਮਲ- ਬਾਂਛਉ ਧੂਰਿ ਪਵਿਤ੍ਰ ਕਰੇਰੈ। ਵੇਖੋ ਪਵਿਤ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 2293,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਪਵਿੱਤਰ

ਪਵਿੱਤਰ [ਵਿਸ਼ੇ] ਪਾਵਨ, ਪਾਪ ਤੋਂ ਮੁਕਤ , ਸਾਫ਼, ਨਿਰਮਲ; ਸਤਿਕਾਰਯੋਗ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2593,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਪਵਿੱਤਰ

ਪਵਿੱਤਰ (ਵਿ,ਪੁ) ਸਾਫ਼; ਸ਼ੁੱਧ; ਪਾਕ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2597,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ