ਲਾਗ–ਇਨ/ਨਵਾਂ ਖਾਤਾ |
+
-
 
ਪਹਿਰਾਵਾ

ਪਹਿਰਾਵਾ ਸੰਸਕਿਤ ਪਰਿਧਾਨਮੑ। ਪਹਿਰਾਵਾ, ਪੌਸ਼ਾਕ, ਕਪੜੇ- ਪਹਿਰਾਵਾ ਦੇਖੇ ਊਭਿ ਜਾਹਿ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 751,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਪਹਿਰਾਵਾ

ਪਹਿਰਾਵਾ. ਦੇਖੋ, ਪਹਰਾਵਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 757,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪਹਿਰਾਵਾ

ਪਹਿਰਾਵਾ [ਨਾਂਪੁ] ਵੇਸ , ਲਿਬਾਸ , ਪੁਸ਼ਾਕ, ਕੱਪੜੇ; ਕੱਪੜੇ ਪਹਿਨਣ ਦਾ ਢੰਗ-ਸਲੀਕਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 906,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਪਹਿਰਾਵਾ

ਪਹਿਰਾਵਾ (ਨਾਂ,ਪੁ) ਸਰੀਰ ਪੁਰ ਪਹਿਰੇ ਹੋਏ ਵਸਤਰ; ਪੁਸ਼ਾਕ; ਲਿਬਾਸ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 908,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ