ਲਾਗ–ਇਨ/ਨਵਾਂ ਖਾਤਾ |
+
-
 
ਪਹਿਲੂ

ਪਹਿਲੂ. ਦੇਖੋ, ਪਹਲੂ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2636,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪਹਿਲ

ਪਹਿਲ. ਦੇਖੋ, ਪਹਲ। ੨ ਸੰਗ੍ਯਾ—ਆਰੰਭ। ੩ ਕ੍ਰਿ. ਵਿ—ਪਹਿਲਾਂ. ਅੱਵਲ. “ਪਹਿਲ ਪੁਰਸਾ ਬਿਰਾ.” (ਧਨਾ ਨਾਮਦੇਵ) ਜਿਗ੍ਯਾਸੂ ਨੂੰ ਪਹਿਲਾਂ ਵਿਰਾਗ ਚਾਹੀਏ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2641,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪਹਿਲੂ

ਪਹਿਲੂ [ਨਾਂਪੁ] ਪਾਸਾ , ਬਾਹੀ , ਪੱਖ , ਰੁਖ਼

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2654,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਪਹਿਲੋਂ

ਪਹਿਲੋਂ [ਕਿਵਿ] ਪਹਿਲਾਂ ਤੋਂ, ਮੁੱਢੋਂ, ਸ਼ੁਰੂ ਤੋਂ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2657,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਪਹਿਲ

ਪਹਿਲ [ਨਾਂਇ] ਸ਼ੁਰੂਆਤ, ਅਰੰਭ; ਪ੍ਰਮੁੱਖਤਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2768,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ