ਪਾਜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਜ ( ਨਾਂ , ਪੁ ) 1 ਸੋਨੇ ਜਾਂ ਚਾਂਦੀ ਦਾ ਮੁਲੰਮਾ 2 ਭੇਤ; ਪੋਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1795, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਾਜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਜ [ ਨਾਂਪੁ ] ਭੇਦ , ਪੋਲ; ਵਿਖਾਵਾ , ਦੰਭ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1781, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਾਜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਜ . ਸੰਗ੍ਯਾ— ਟਾਂਕਾ. ਗੱਠ । ੨ ਮੁਲੰਮਾ । ੩ ਭਾਵ— ਪਾਖੰਡ. ਦੰਭ । ੪ ਝੂਠ. “ ਕਿਧੌਂ ਹਰਖ ਹਿਤ ਪਾਜ ਉਚਾਰੇ.” ( ਨਾਪ੍ਰ ) ੫ ਪੋਲ. ਭੇਤ. “ ਤਬ ਜਾਨਹੁਗੇ , ਜਬ ਉਘਰੈਗੋ ਪਾਜ.” ( ਗਉ ਕਬੀਰ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1528, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.