ਪਾਤ੍ਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਤ੍ਰ ( ਨਾਂ , ਪੁ ) ਭਾਂਡਾ; ਬਰਤਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3626, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਾਤ੍ਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਤ੍ਰ . ਸੰ. ਸੰਗ੍ਯਾ— ਜਿਸ ਵਿੱਚ ਪੀਤਾ ਜਾਵੇ. ਭਾਂਡਾ. ਬਤਰਨ । ੨ ਅਧਿਕਾਰੀ. ਕਿਸੇ ਵਸਤੁ ਦੇ ਪਾਉਣ ਯੋਗ੍ਯ ਪੁਰੁ੄ । ੩ ਨਾਟਕ ਦੇ ਨਾਇਕ ਨਾਇਕਾ ਆਦਿ । ੪ ਨਾਟਕ ਖੇਡਣ ਵਾਲੇ ਮਨੁੱਖ. ਨਟ । ੫ ਰਾਜਮੰਤ੍ਰੀ । ੬ ਇੱਕ ਤੋਲ , ਜੋ ਚਾਰ ਸੇਰ ਬਰਾਬਰ ਹੈ । ੭ ਪੱਤਾ. ਪਤ੍ਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3059, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਾਤ੍ਰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਾਤ੍ਰ ( ਸੰ. । ਸੰਸਕ੍ਰਿਤ ਪਾਤ੍ਰੰ ) ਭਾਂਡਾ , ਬਰਤਨ ਭਾਵ ਅਧਿਕਾਰੀ । ਯਥਾ-‘ ਗਾਵਹਿ ਗਾਇਨ ਪਾਤ੍ਰ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3016, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.