ਪਾਪੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਪੀ [ ਵਿਸ਼ੇ ] ਪਾਪ ਕਰਨ ਵਾਲ਼ਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 970, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਾਪੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਪੀ . ਸੰ. पापिन्. ਵਿ— ਪਾਪ ਕਰਨ ਵਾਲਾ. ਦੋ੄੢. ਪਾਤਕੀ. ਅਘੀ. “ ਪਾਪੀ ਹੀਐ ਮੈ ਕਾਮੁ ਬਸਾਇ.” ( ਬਸੰ ਮ : ੯ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 742, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਾਪੀ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਪਾਪੀ : ਪਾਪ ਕਰਨ ਵਾਲੇ ਵਿਅਕਤੀ ਨੂੰ ‘ ਪਾਪੀ’ ਕਿਹਾ ਜਾਂਦਾ ਹੈ । ਵੇਖੋ ‘ ਪਾਪ’ ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 730, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਪਾਪੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਾਪੀ ( ਗੁ. । ਸੰਸਕ੍ਰਿਤ ) ੧. ਪਾਪ ਕਰਨ ਵਾਲਾ , ਗੁਨਾਹੀ । ਯਥਾ-‘ ਪਾਪੀ ਹੀਐ ਮੈ ਕਾਮੁ ਬਸਾਇ’ । ਦੁਸ਼ਟ ਰਿਦੇ ਵਿਚ ਕਾਮ ਦਾ ਨਿਵਾਸ ਹੈ ।

੨. ( ਸੰਬੋ. ) ਹੇ ਪਾਪੀ! ਯਥਾ-‘ ਪਾਪੀ ਹੀਐ ਮੈ ਕਾਮੁ ਬਸਾਇ’ । ਹੇ ਪਾਪੀ! ( ਤੇਰੇ ) ਹਿਰਦੇ ਵਿਖੇ ਕਾਮ ਦਾ ਨਿਵਾਸ ਹੈ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 730, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.