ਪਾਹੁਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾਹੁਲ   ਸੰਗ੍ਯਾ— ਪਾਹ-ਜਲ. ਆਦਮੀ ਨੂੰ ਪਾਹ ( ਪਾਣ ) ਚੜ੍ਹਾਉਣ ਵਾਲਾ ਧਰਮਮੰਤ੍ਰ ਨਾਲ ਤਿਆਰ ਕੀਤਾ ਜਲ.2  “ ਪਾਹੁਰ ਜਾਨ ਗ੍ਰਿਹਹਿ ਲੈ ਆਏ.” ( ਵਿਚਿਤ੍ਰ ) ੨ ਖੰਡੇ ਦਾ ਅਮ੍ਰਿਤ. “ ਪੀਓ ਪਾਹੁਲ ਖੰਡਧਾਰ.” ( ਗੁਰਦਾਸ ਕਵਿ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2864, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਾਹੁਲ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਪਾਹੁਲ : ਵੇਖੋ ‘ ਅੰਮ੍ਰਿਤ ’ ( ਪਾਹੁਲ ) ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2844, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.