ਪਾੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾੜ ( ਨਾਂ , ਪੁ ) ਚੋਰੀ ਕਰਨ ਹਿੱਤ ਘਰ ਦੇ ਅੰਦਰ ਦਾਖ਼ਲ ਹੋਣ ਲਈ ਪੱਕੀ ਕੰਧ ਵਿੱਚ ਕੀਤਾ ਮਘੋਰਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2958, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਾੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾੜ [ ਨਾਂਪੁ ] ਨਦੀ ਨਹਿਰ ਜਾਂ ਦਰਿਆ ਆਦਿ ਦਾ ਕਿਨਾਰਾ ਟੁੱਟਣ ਦਾ ਭਾਵ , ਮੋਟੀ ਤੇੜ; ਚੋਰੀ ਕਰਨ ਲਈ ਕੰਧ ਪਾੜ ਕੇ ਬਣਾਇਆ ਰਸਤਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2950, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਾੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾੜ . ਸੰਗ੍ਯਾ— ਸੰਨ੍ਹ. ਨਕਬ. ਸੰਧਿ । ੨ ਵਿੱਥ. ਪਾਟ । ੩ ਪਾਰ । ੪ ਖੂਹ ਦੀ ਚਿਣਾਈ ਲਈ ਪੱਟਿਆ ਟੋਆ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2754, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਾੜ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਾੜ                                     ਦੇਖੋ , ‘ ਪਾੜ ਪੜੋਸਣਿ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2734, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.