ਲਾਗ–ਇਨ/ਨਵਾਂ ਖਾਤਾ |
+
-
 
ਪਿਛੈ

ਪਿਛੈ ਕ੍ਰਿ. ਵਿ—ਪਿੱਛੋਂ. ਪੀਛੇ ਸੇ. “ਪਿਛੈ ਪਤਲਿ ਸਦਿਹੁ ਕਾਵ.” (ਮ: ੧ ਵਾਰ ਮਾਝ) ਮੋਏ ਪਿੱਛੋਂ ਪੱਤਲ ਮਣਸਦੇ ਅਤੇ ਕਾਵਾਂ ਨੂੰ ਬੁਲਾਉਂਦੇ ਹਨ. “ਤਨ ਬਿਨਸੇ ਪੁਨ ਰਹੋ ਪਿਛੇਰੇ.” (ਗੁਪ੍ਰਸੂ) ੨ ਪਿਛਲੀ ਓਰ. ਪਿਛਲੀ

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3573,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪਿਛੈ

ਪਿਛੈ (ਕ੍ਰਿ.। ਵਿ.। ਦੇਖੋ , ਪਾਛੇ) (ਮਰੇ ਤੋਂ) ਪਿਛੋਂ। ਯਥਾ-‘ਪਿਛੈ ਪਤਲਿ ਸਦਿਹੁ ਕਾਵ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 3573,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਪਿਛੋਂ

ਪਿਛੋਂ ਕ੍ਰਿ. ਵਿ—ਪੀਛੇ ਸੇ. ਬਾਦ ਅਜ਼ਾਂ. ਦੇਖੋ, ਪਹਿਲੋਦੇ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3576,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪਿਛ

ਪਿਛ. ਕ੍ਰਿ. ਵਿ—ਪੀਛੇ. ਪਿੱਛੇ. “ਪਿਛ ਪਗ ਧਾਰਾ.” (ਨਾਪ੍ਰ) ੨ ਦੇਖੋ, ਪਿੱਛ । ੩ ਸੰ. पिछ्. ਧਾ—ਦਬਾਉਣਾ, ਨਿਚੋੜਨਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3578,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪਿਛੇ

ਪਿਛੇ ਕ੍ਰਿ. ਵਿ—ਪਿੱਛੋਂ. ਪੀਛੇ ਸੇ. “ਪਿਛੈ ਪਤਲਿ ਸਦਿਹੁ ਕਾਵ.” (ਮ: ੧ ਵਾਰ ਮਾਝ) ਮੋਏ ਪਿੱਛੋਂ ਪੱਤਲ ਮਣਸਦੇ ਅਤੇ ਕਾਵਾਂ ਨੂੰ ਬੁਲਾਉਂਦੇ ਹਨ. “ਤਨ ਬਿਨਸੇ ਪੁਨ ਰਹੋ ਪਿਛੇਰੇ.” (ਗੁਪ੍ਰਸੂ) ੨ ਪਿਛਲੀ ਓਰ. ਪਿਛਲੀ

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3579,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪਿੱਛ

ਪਿੱਛ. ਸੰ. पिच्छ. ਸੰਗ੍ਯਾ—ਅੰਨ ਨੂੰ ਨਿਚੋੜਕੇ ਕੱਢਿਆ ਰਸ. ਦੇਖੋ, ਪਿਛ ਧਾ। ੨ ਪਸ਼ੂ ਦੀ ਉਹ ਪੂਛ , ਜਿਸ ਪੁਰ ਬਾਲ ਹੋਣ। ੩ ਮੋਰ ਦੀ ਪੂਛ। ੪ ਹਰੇਕ ਪੰਛੀ ਦੀ ਪੂਛ। ੪ ਮੋਰ ਦੀ ਚੋਟੀ. ਕਲਗੀ। ੫ ਦੇਖੋ, ਪਿੱਛਾ ੪.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3581,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪਿੱਛੋਂ

ਪਿੱਛੋਂ. ਦੇਖੋ, ਪਿਛਹੁ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3582,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪਿੱਛੇ

ਪਿੱਛੇ [ਕਿਵਿ] ਮਗਰ; ਮਗਰੋਂ, ਬਾਅਦ ਵਿੱਚ; ਗ਼ੈਰਹਾਜ਼ਰੀ ਵਿੱਚ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3593,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਪਿੱਛੋਂ

ਪਿੱਛੋਂ [ਕਿਵਿ] ਮਗਰੋਂ, ਬਾਅਦ ਵਿੱਚ, ਉਪਰੰਤ; ਪਿੱਠ ਵੱਲੋਂ; ਪੇਕੇ ਖ਼ਾਨਦਾਨ ਵੱਲੋਂ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3599,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਪਿੱਛ

ਪਿੱਛ (ਨਾਂ,ਇ) ਰਿੱਝੇ ਹੋਏ ਚੌਲਾਂ ਵਿੱਚੋਂ ਕੱਢਿਆ ਲਿਜਲਿਜਾ ਪਾਣੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3618,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਪਿੱਛ

ਪਿੱਛ [ਨਾਂਇ] ਚੌਲ਼ ਉਬਾਲ਼ਨ ਜਾਂ ਰਿੱਝਣ ਤੇ ਉਹਦੇ ਵਿੱਚੋਂ ਕੱਢਿਆ ਗਾੜ੍ਹਾ ਪਾਣੀ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3618,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ