ਪਿੱਛਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਿੱਛਾ ( ਨਾਂ , ਪੁ ) ਪਿਛਲਾ ਪਾਸਾ; ਪਿਛਲਾ ਪਿੰਡ; ਖ਼ਾਨਦਾਨੀ ਪਿਛੋਕੜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1418, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਿੱਛਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਿੱਛਾ [ ਨਾਂਪੁ ] ਪਿੱਠ , ਪਿਛਲਾ ਪਾਸਾ; ਅਤੀਤ; ਪੈਰਵੀ; ਪਿਛਲਾ ਇਲਾਕਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1410, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਿਛਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

        ਪਿ ਛਾ . ਸੰਗ੍ਯਾ— ਪਿਛਲਾ ਪਾਸਾ. ਪਿੱਠ । ੨ ਵੀਤਿਆ ਹੋਇਆ ਸਮਾਂ. “ ਪਿਛਾ ਰਹਿਆ ਦੂਰਿ.” ( ਸ. ਫਰੀਦ ) ੩ ਦੇਖੋ , ਪਿੱਛਾ ੩-੪-੫-੬.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1144, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਿੱਛਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਿੱਛਾ . ਵਿ— ਪਿਛਲਾ ਪਾਸਾ । ੨ ਸੰਗ੍ਯਾ— ਵੀਤਿਆ ਸਮਾਂ. ਭੂਤ ਕਾਲ । ੩ ਸੰ. पिच्छा. ਸੁਪਾਰੀ । ੪ ਟਾਲ੍ਹੀ ( ਸ਼ੀਸ਼ਮ ) ਦਾ ਬਿਰਛ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1156, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.