ਲਾਗ–ਇਨ/ਨਵਾਂ ਖਾਤਾ |
+
-
 
ਪੂਜਾਰੀ

ਪੂਜਾਰੀ (ਸੰ.। ਦੇਖੋ , ਪੂਜਿ। ਪੂਜਾ+ਕਾਰੀ। ਪੰਜਾਬੀ ਪੂਜਾ+ਆਰੀ) ਪੂਜਾ ਕਰਨ ਵਾਲਾ। ਯਥਾ-‘ਠਾਕੁਰ ਕਾ ਸੇਵਕੁ ਸਦਾ ਪੂਜਾਰੀ’। ਤਥਾ-‘ਏਕ ਨਾਮ ਕੋ ਥੀਓ ਪੂਜਾਰੀ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1129,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਪੂਜਾਰੀ

ਪੂਜਾਰੀ. ਸੰਗ੍ਯਾ—ਪੂਜਨ ਵਾਲਾ. ਪੁਜਾਰੀ. “ਕੋਟਿ ਪੂਜਾਰੀ ਕਰਤੇ ਪੂਜਾ.” (ਭੈਰ ਅ: ਮ: ੫) ੨ ਵਿ—ਪੂਜਕ. “ਏਕ ਨਾਮ ਕੋ ਥੀਓ

ਪੂਜਾਰੀ.” (ਗਉ ਮ: ੫) ੩ ਪੂਜਨ-ਅਹ੗ (अर्ह). ਪੂਜਣ ਯੋਗ੍ਯ. “ਠਾਕੁਰ ਕਾ ਸੇਵਕ ਸਦਾ ਪੂਜਾਰੀ.” (ਸੁਖਮਨੀ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1138,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪੁਜਾਰੀ

ਪੁਜਾਰੀ. ਸੰਗ੍ਯਾ—ਪੂਜਾਕਾਰੀ. ਪੂਜਾ ਕਰਨ ਵਾਲਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1140,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪੁਜਾਰੀ

ਪੁਜਾਰੀ [ਵਿਸ਼ੇ] ਉਪਾਸ਼ਕ, ਭਗਤ; ਮੰਦਰ ਦੀ ਦੇਖ-ਰੇਖ ਅਤੇ ਪੂਜਾ ਕਰਨ ਵਾਲ਼ਾ ਵਿਅਕਤੀ , ਪੰਡਤ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1255,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਪੁਜਾਰੀ

ਪੁਜਾਰੀ (ਨਾਂ,ਪੁ) ਮੰਦਰ ਵਿੱਚ ਦੇਵਤਾ ਦੀ ਪੂਜਾ ਕਰਨ ਵਾਲਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1258,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ