ਪੁੜਪੁੜੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੁੜਪੁੜੀ ( ਨਾਂ , ਇ ) ਕੰਨ ਅਤੇ ਅੱਖ ਦੇ ਵਿਚਕਾਰਲੀ ਥਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 738, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੁੜਪੁੜੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੁੜਪੁੜੀ . ਸੰਗ੍ਯਾ— ਕੰਨ ਅਤੇ ਮੱਥੇ ਦੇ ਵਿਚਕਾਰ ਦੀ ਥਾਂ. ਕਨਪਟੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 663, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.