ਲਾਗ–ਇਨ/ਨਵਾਂ ਖਾਤਾ |
+
-
 
ਪਰੀ੖੠

ਪਰੀ੖੠              ਸੰ. ਪਰਿ-ਈ੖ੑ. ਵਿ—ਚੰਗੀ ਤਰਾਂ ਦੇਖਣ ਵਾਲਾ. ਪਰੀ੖੠ ਕਰਨ ਵਾਲਾ. ਪਰਖਣ ਵਾਲਾ. ਇਮਤਹਾਨ ਲੈਣ ਵਾਲਾ। ੨ ਸੰਗ੍ਯਾ—ਪਰਖ. ਜਾਂਚ. ਇਮਤਹਾਨ। ੩ ਵਿ—ਚੰਗੀ ਤਰਾਂ ਦੇਖਿਆ ਹੋਇਆ. ਪਰਖਿਆ ਹੋਇਆ. ਜਾਂਚਿਆ. ਪੜਤਾਲਿਆ. ਜਿਸ ਦਾ ਇਮਤਹਾਨ ਕੀਤਾ ਗਿਆ ਹੈ। ੪ ਦੇਖੋ, ਪਰਿ੡੖ਤ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3901,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪੁਰੀ

ੁਰੀ (ਸੰ.। ਸੰਸਕ੍ਰਿਤ) ਨਗਰੀ। ਯਥਾ-‘ਸਿਵ ਕੀ ਪੁਰੀ ਬਸੈ ਬੁਧਿ ਸਾਰੁ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 3901,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਪੂਰੀ

ਪੂਰੀ (ਗੁ.। ਸੰਸਕ੍ਰਿਤ ਪੂਰਣ) ੧. ਪੂਰਨ। ਕਾਮਯਾਬ ਹੋਈ, ਸਿਰ ਚੜ੍ਹੀ। ਯਥਾ-‘ਪੂਰੀ ਹੋਵੈ ਜੁਗਤਿ’।

੨. ਮੁਕੰਮਲ। ਯਥਾ-‘ਪੂਰੇ ਪੂਰੀ ਮਤਿ ਹੈ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 3901,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਪੈਰੀ

ਪੈਰੀ (ਸੰ.। ਦੇਖੋ , ਪੈਰ) ਚਰਨੀਂ, ਚਰਨਾਂ ਵਿਚ। ਯਥਾ-‘ਪੈ ਪੈਰੀ ਸੰਤ ਮਨਾਈ’।              ਦੇਖੋ, ‘ਪੈਰਾ ਵਾਜਾ

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 3901,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਪੈਰੀ

ਪੈਰੀ. ਕ੍ਰਿ. ਵਿ—ਪੈਰੀਂ. ਚਰਣਾਂ ਦ੍ਵਾਰਾ. “ਪੈਰੀ ਚਲੈ, ਹਥੀ ਕਰਣਾ.” (ਮ: ੧ ਵਾਰ ਮਾਝ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3904,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪੁਰੀ

ਪੁਰੀ. ਸੰ. ਸੰਗ੍ਯਾ—ਜੋ ਆਦਮੀਆਂ ਦੀ ਆਬਾਦੀ ਅਤੇ ਧਨ ਸੰਪਦਾ ਵਿੱਚ ਵਧੀ ਹੋਈ ਹੈ, ਨਗਰੀ. ਸ਼ਹਰ. “ਕਰੋ ਬਸਾਵਨ ਸੁੰਦਰ ਪੁਰੀ.” (ਗੁਪ੍ਰਸੂ)

     ੨ ਭਾਵ—ਸ੍ਵਰਗ ਲੋਕ. ਦੇਵਪੁਰੀ. “ਪਾਤਾਲ ਪੁਰੀ ਜੈਕਾਰ ਧੁਨਿ.” (ਸਵੈਯੇ ਮ: ੧ ਕੇ) ਪਾਤਾਲ ਅਤੇ ਆਕਾਸ਼ ਲੋਕ ਵਿੱਚ ਜੈਕਾਰ ਧੁਨਿ। ੩ ਦਸ਼ ਭੇਦ ਸੰਨ੍ਯਾਸੀਆਂ ਵਿੱਚੋਂ ਇੱਕ ਜਮਾਤ, ਜਿਸ ਦੇ ਨਾਮ ਅੰਤ ਪੁਰੀ ਸ਼ਬਦ ਲਗਦਾ ਹੈ. “ਪੁਰ ਜਾਸ ਸਿੱਖ ਕੀਨੇ ਅਪਾਰ। ਪੁਰੀ ਨਾਮ ਤੌਨ ਜਾਨੋ ਵਿਚਾਰ.” (ਦੱਤਾਵ) ਦੇਖੋ, ਦਸ ਨਾਮ ਸੰਨ੍ਯਾਸੀ। ੪ ਪੁਰੁ੄੷੺ਤਮਪੁਰੀ ਦਾ ਸੰਖੇਪ, ਉੜੀਸੇ ਵਿੱਚ ਪੁਰੀ ਨਾਮ ਤੋਂ ਪ੍ਰਸਿੱਧ ਨਗਰੀ. ਦੇਖੋ, ਜਗੰਨਾਥ ੨। ੫ ਦੇਖੋ, ਪੁੜੀ. ਪੁਟਿਕਾ. “ਪੁਰੀ ਏਕ ਦੀਨੀ ਤਿਨ ਪਾਨੇ.” (ਨਾਪ੍ਰ) ੬ ਪਾਨਾਂ ਦੀ ਬੀੜੀ. ਗਿਲੌਰੀ. “ਪਾਨ ਖਾਇਕਰ ਪੁਰੀ ਬਨਾਈ.” (ਚਰਿਤ੍ਰ ੬੬) ੭ ਪੂਰਣ ਹੋਈ. “ਨਾਹਿ ਪੁਰੀ ਮਨਭਾਵਨਾ.” (ਗੁਪ੍ਰਸੂ) ੮ ਪੂਰਿਤ ਹੋਈ. ਭਰੀ ਹੋਈ. “ਗੁਰੁਕੀਰਤਿ ਸੇ ਹੈ ਪੁਰੀ.” (ਗੁਪ੍ਰਸੂ) ੯ ਖਤ੍ਰੀਆਂ ਦੀ ਇੱਕ ਜਾਤਿ ਜੋ ਛੀ ਜਾਤਾਂ ਵਿੱਚ ਗਿਣੀਦੀ ਹੈ. ਦੇਖੋ, ਖਤ੍ਰੀ ਸ਼ਬਦ. “ਪੰਮੂ ਪੁਰੀ ਗੁਰੂ ਕਾ ਪਿਆਰਾ.” (ਭਾਗੁ) ੧੦ ਅੰਤੜੀ. ਆਂਦ। ੧੧ ਦੇਹ. ਸ਼ਰੀਰ। ੧੨ ਨਦੀ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3906,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪੋਰੀ

ਪੋਰੀ.ਦੇਖੋ, ਪੋਰਅਤੇ ੨. “ਸੰਗ ਅੰਗੁਸ੍ਟ ਅੰਗੁਰਿਨ ਪੋਰੀ.” (ਗੁਪ੍ਰਸੂ) ੨ ਨਲਕੀ. ਪੋਲਰਾ. “ਕੰਚਨ ਪੋਰੀ ੡ਸ੹਷ਗ੠ਨ ਪਾਏ.” (ਗੁਪ੍ਰਸੂ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3908,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪੌਰੀ

ਪੌਰੀ.ਸੰਗ੍ਯਾ—ਪੁਰ ਦੇ ਦਰਵਾਜ਼ੇ ਦਾ ਰਖਵਾਲਾ. ਡਿਹੁਡੀ ਬਰਦਾਰ। ੨ ਦੇਖੋ, ਪੌੜੀ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3911,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪੂਰੀ

ਪੂਰੀ. ਪੂਰਣ ਕੀਤੀ. “ਪੂਰੀ ਆਸਾ ਜੀ ਮਨਸਾ ਮੇਰੇ ਰਾਮ.” (ਵਡ ਛੰਤ ਮ: ੫) ੨ ਪੂਰਣ. ਨ੍ਯੂਨਤਾ ਰਹਿਤ. “ਪੂਰੀ ਹੋਈ ਕਰਾਮਾਤਿ.” (ਵਾਰ ਰਾਮ ੩) ੩ ਸੰਗ੍ਯਾ—ਤਸੱਲੀ. “ਭਨਤਿ ਨਾਨਕ ਮੇਰੀ ਪੂਰੀਪਰੀ.” (ਗਉ ਮ: ੫) ੪ ਘੀ ਵਿੱਚ ਤਲੀ ਰੋਟੀ. ਪੂਰਿਕਾ. ਪੂੜੀ. ਸੰ. ਪੂਪਲਾ। ੫ ਮ੍ਰਿਦੰਗ ਢੋਲ ਆਦਿ ਦੇ ਮੂੰਹ ਤੇ ਮੜ੍ਹਿਆ ਹੋਇਆ ਗੋਲ ਚਮੜਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3912,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪਰੀ

ਪਰੀ. ਪਈ. ਪੜੀ. “ਕਹੁ ਨਾਨਕ ਮੇਰੀ ਪੂਰੀ ਪਰੀ.” (ਬਿਲਾ ਮ: ੫) ੨ ਪਰਾਂ (ਪੰਖਾਂ) ਵਾਲਾ. ਪਰਿੰਦਹ. ਪ੖੢. “ਕਿਸੂ ਪਰੀ ਕੇ ਪੰਖਨ ਲ੍ਯਾਯੋ.” (ਗੁਵਿ ੧੦) ੩ ਪੜੀ. ਡਿਗੀ। ੪ ਡਿਗੀ ਹੋਈ. “ਪਰੀ ਮੁਦ੍ਰਿਕਾ ਪਾਈ.” (ਚਰਿਤ੍ਰ ੬੪) ੫ ਫ਼ਾ  ਪਰਸੋਂ. ਆਉਣ ਵਾਲੇ ਦਿਨ ਤੋਂ ਅਗਲਾ ਦਿਨ। ੬ ਸੁੰਦਰ ਇਸਤ੍ਰੀ “ਕੇਤੇ ਰਾਗ ਪਰੀ ਸਿਉ ਕਹੀਅਨਿ.” (ਜਪੁ) ਇਸ ਥਾਂ ਪਰੀ ਤੋਂ ਭਾਵ ਰਾਗਿਣੀ ਹੈ। ੭ ਅਪਸਰਾ. ਹੂਰ. “ਗਨ ਫਿਰੀ ਪਰੀ ਅਸਮਾਨ ਆਇ.” (ਗੁਪ੍ਰਸੂ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3919,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪ੍ਰੀ

ਪ੍ਰੀ. ਸੰ. पॄ. ਧਾ—ਪੂਰਣ ਕਰਨਾ, ਪਾਲਣਾ , ਦੇਣਾ, ਪ੍ਰਸੰਨ ਕਰਨਾ। ੨ ਸੰਗ੍ਯਾ—ਪ੍ਰੀਤਿ. ਪ੍ਰੇਮ । ੩ ਚਮਕ। ੪ ਇੱਛਾ । ੫ ਤ੍ਰਿਪਤਿ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3921,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪੁਰੀ

ਪੁਰੀ [ਨਾਂਇ] ਨਗਰ, ਸ਼ਹਿਰ , ਪਿੰਡ; ਦੇਵਤਿਆਂ ਦਾ ਨਿਵਾਸ-ਸਥਾਨ, ਇੰਦਰਪੁਰੀ ਦਾ ਸੰਖੇਪ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3923,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਪੋਰੀ

ਪੋਰੀ [ਨਾਂਇ] ਵੇਖੋ ਪੋਰ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3949,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਪੋਰੀ

ਪੋਰੀ (ਨਾਂ,ਇ) 1 ਗੰਨੇ ਜਾਂ ਬਾਂਸ ਦੀਆਂ ਦੋ ਗੰਢਾਂ ਵਿਚਕਾਰ ਦਾ ਹਿੱਸਾ 2 ਰੁੱਖ ਦੀਆਂ ਜੜ੍ਹਾਂ ਤੋਂ ਲੈ ਕੇ ਟਾਹਣਾਂ ਦੇ ਫੈਲਾਅ ਤੱਕ ਦੀ ਸਿੱਧੀ ਮੋਟੀ ਗੇਲੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3953,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਪਰੀ

ਪਰੀ [ਨਾਂਇ] ਅਪਸਰਾ; ਬਹੁਤ ਖ਼ੂਬਸੂਰਤ ਔਰਤ; ਪਤੰਗ ਦੀ ਇੱਕ ਕਿਸਮ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4061,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਪਰੀ

ਪਰੀ (ਨਾਂ,ਇ) ਅਪੱਸਰਾ; ਬਹੁਤ ਸੁੰਦਰ ਇਸਤਰੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4067,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਪੂਰੀ

ਪੂਰੀ [ਨਾਂਇ] ਆਟੇ ਜਾਂ ਮੈਦੇ ਦੀ ਰੋਟੀ ਜੋ ਤੇਲ ਜਾਂ ਘਿਓ ਵਿੱਚ ਤਲ਼ ਕੇ ਬਣਾਈ ਜਾਂਦੀ ਹੈ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4094,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਪੂਰੀ

ਪੂਰੀ (ਨਾਂ,ਇ) ਵੇਖੋ : ਪੂੜੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4098,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ