ਪੇਚ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੇਚ ( ਨਾਂ , ਪੁ ) ਪੱਗ ਆਦਿ ਦਾ ਲਪੇਟ; ਚੂੜੀਦਾਰ ਕਿੱਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5902, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੇਚ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੇਚ [ ਨਾਂਪੁ ] ਚੂੜੀਆਂ ਵਾਲ਼ਾ ਕਿੱਲ , ਨੱਟ; ਪੱਗ ਦਾ ਵਲ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5892, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੇਚ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੇਚ . ਫ਼ਾ ਸੰਗ੍ਯਾ— ਘੁਮਾਉ. ਵਲ. ਵੱਟ । ੨ ਉਲਝਣ । ੩ ਛਲ. ਕਪਟ । ੪ ਪਗੜੀ ਕਮਰਬੰਦ ਆਦਿ ਦਾ ਲਪੇਟ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5494, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.