ਪੌੜੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੌੜੀ ( ਨਾਂ , ਇ ) ਇੱਕ ਤੋਂ ਬਾਦ ਦੂਜਾ ਪੈਰ ਰੱਖ ਕੇ ਉੱਚੀ ਥਾਂ ਤੇ ਚੜ੍ਹਨ ਲਈ ਇੱਟਾਂ , ਪੱਥਰਾਂ , ਲੋਹੇ ਜਾਂ ਲੱਕੜ ਆਦਿ ਦੀ ਬਣਾਈ ਸੀੜ੍ਹੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2536, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੌੜੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੌੜੀ [ ਨਾਂਇ ] ਉੱਚੀ ਥਾਂ ਉੱਤੇ ਚੜ੍ਹਨ ਲਈ ਲੋਹੇ ਲੱਕੜ ਜਾਂ ਸੀਮਿੰਟ ਦਾ ਬਣਿਆ ਢਾਂਚਾ ਜਿਸ ਵਿੱਚ ਪੈਰ ਰੱਖਣ ਲਈ ਥਾਂ ਬਣੀ ਹੁੰਦੀ ਹੈ , ਸੀੜੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2528, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੌੜੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੌੜੀ . ਸੰਗ੍ਯਾ— ਜ਼ੀਨਾ. ਸੀਢੀ । ੨ ਯੂ.ਪੀ. ਦੇ ਇਲਾਕੇ ਇੱਕ ਤਸੀਲ ਅਤੇ ਉਸ ਦਾ ਪ੍ਰਧਾਨ ਨਗਰ । ੩ ਇੱਕ ਛੰਦ. ਦੇਖੋ , ਪਉੜੀ ੩.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2344, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.