ਲਾਗ–ਇਨ/ਨਵਾਂ ਖਾਤਾ |
+
-
 
ਪਰਚਾਰ

ਪਰਚਾਰ. ਦੇਖੋ, ਪਰਿਚਾਰ। ੨ ਦੇਖੋ, ਪ੍ਰਚਾਰ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 643,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪ੍ਰਚਾਰ

ਪ੍ਰਚਾਰ. ਸੰਗ੍ਯਾ—ਕਿਸੇ ਕਾਰਜ ਦੇ ਚਲਾਉਣ ਅਤੇ ਫੈਲਾਉਣ ਦੀ ਕ੍ਰਿਯਾ। ੨ ਚਲਨ. ਰਿਵਾਜ । ੩ ਪ੍ਰਸਿੱਧਿ. ਸ਼ੁਹਰਤ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 648,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪ੍ਰਚਾਰ

ਪ੍ਰਚਾਰ [ਨਾਂਪੁ] ਕਿਸੇ ਚੀਜ਼ ਵੱਲ ਲੋਕਾਂ ਨੂੰ ਆਕਰਸ਼ਿਤ ਕਰਨ ਦਾ ਭਾਵ, ਪ੍ਰਾਪੇਗੰਡਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 910,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ