ਪ੍ਰਬੰਧ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪ੍ਰਬੰਧ [ ਨਾਂਪੁ ] ਇੰਤਜ਼ਾਮ , ਬੰਦੋਬਸਤ , ਵਿਵਸਥਾ , ਨਿਜ਼ਾਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 396, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਰਬੋਧ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰਬੋਧ . ਸੰ. ਪ੍ਰਬੋਧ. ਸੰਗ੍ਯਾ— ਜਾਗਣ ਦਾ ਭਾਵ. ਨੀਂਦ ਦਾ ਅਭਾਵ । ੨ ਗ੍ਯਾਨ ਅਵ੎ਥਾ. ਅਗ੍ਯਾਨ ਦਾ ਅਭਾਵ. “ ਮਨੁ ਪਰਬੋਧਹੁ ਹਰਿ ਕੈ ਨਾਇ.” ( ਸੁਖਮਨੀ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 87, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਰਬੋਧੈ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਰਬੋਧੈ . ਪ੍ਰਬੁੱਧ ਕਰੇ. ਜਗਾਵੇ । ੨ ਪ੍ਰਬੋਧ ( ਗ੍ਯਾਨ ) ਸਹਿਤ ਕਰੇ. “ ਪ੍ਰਿਥਮੈ ਮਨ ਪਰਬੋਧੈ ਅਪਣਾ , ਪਾਛੈ ਅਵਰੁ ਰੀਝਾਵੈ.” ( ਆਸਾ ਮ : ੫ ) ੩ ਜਗਾਉਂਦਾ ਹੈ । ੪ ਗ੍ਯਾਨ ਦਿੰਦਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 89, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪ੍ਰਬੁੱਧ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪ੍ਰਬੁੱਧ . ਸੰ. ਵਿ— ਜਾਗਿਆ ਹੋਇਆ. ਹੋਸ਼ ਵਿੱਚ ਆਇਆ ਹੋਇਆ । ੨ ਗਿਆਨੀ. ਪੰਡਿਤ । ੩ ਪ੍ਰਫੁੱਲ. ਖਿੜਿਆ ਹੋਇਆ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 84, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪ੍ਰਬੋਧ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪ੍ਰਬੋਧ . ਸੰਗ੍ਯਾ— ਜਾਗਣ ਦਾ ਭਾਵ । ੨ ਪੂਰਣ ਗਿਆਨ । ੩ ਤਸੱਲੀ. ਦਿਲਾਸਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 92, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪ੍ਰਬੰਧ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪ੍ਰਬੰਧ . ਸੰ. ਸੰਗ੍ਯਾ— ਦ੍ਰਿੜ੍ਹ ਬੰਧਨ । ੨ ਰੱਸੀ. ਡੋਰੀ । ੩ ਇੰਤਜਾਮ. ਬੰਦੋਬਸ੍ਤ । ੪ ਪਰਸਪਰ ਸੰਬੰਧ । ੫ ਐਸੀ ਕਾਵ੍ਯਰਚਨਾ , ਜਿਸ ਦੇ ਪ੍ਰਸੰਗਾਂ ਦਾ ਸਿਲਸਿਲਾ ਉੱਤਮ ਰੀਤਿ ਨਾਲ ਹੋਵੇ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 105, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪ੍ਰਬੋਧੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪ੍ਰਬੋਧੁ ਸੰਸਕ੍ਰਿਤ ਪ੍ਰਬੋਧ : । ਜਾਗਣਾ ; ਜਾਗ੍ਰਣ ; ਹੋਸ਼ਿਆਰੀ , ਸਾਵਧਾਨੀ- ਦੁਖ ਭੰਜਨੁ ਆਤਮ ਪ੍ਰਬੋਧੁ ਮਨਿ ਤਤੁ ਬੀਚਾਰਿਓ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 82, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਪਰਬੋਧੈ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਰਬੋਧੈ ( ਕ੍ਰਿ. । ਸੰਸਕ੍ਰਿਤ ਪ੍ਰਬੋਧਨੰ । ਪੰਜਾਬੀ ਕ੍ਰਿ. ਪਰਬੋਧਨਾ ) ਸਮਝਾਵੇ । ਯਥਾ-‘ ਸੋ ਪੰਡਿਤੁ ਜੋ ਮਨੁ ਪਰਬੋਧੈ’ । ਤਥਾ-‘ ਪ੍ਰਥਮੇ ਮਨੁ ਪਰਬੋਧੈ ਅਪਨਾ ਪਾਛੈ ਅਵਰ ਰੀਝਾਵੈ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 82, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.