ਲਾਗ–ਇਨ/ਨਵਾਂ ਖਾਤਾ |
+
-
 
ਪ੍ਰਭਾਵ

ਪ੍ਰਭਾਵ.ਸੰਗ੍ਯਾ—ਪ੍ਰਗਟ ਹੋਣ ਦੀ ਕ੍ਰਿਯਾ. ਪ੍ਰਾਦੁਰਭਾਵ। ੨ ਸਮਰਥ. ਸ਼ਕਤਿ। ੩ ਅਸਰ। ੪ ਮਹਿਮਾ. ਮਹਾਤਮ। ੫ ਰੋਬ. ਦਬਦਬਾ ।੬ ਸੂਰਜ ਦਾ ਇੱਕ ਪੁਤ੍ਰ, ਜੋ ਪ੍ਰਭਾ ਦੇ ਗਰਭ ਤੋਂ ਪੈਦਾ ਹੋਇਆ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1018,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪ੍ਰਭਾਵ

ਪ੍ਰਭਾਵ [ਨਾਂਪੁ] ਅਸਰ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1328,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ