ਲਾਗ–ਇਨ/ਨਵਾਂ ਖਾਤਾ |
+
-
 
ਪੁਰਸਾਰ

ਪੁਰਸਾਰ. ਸੰਗ੍ਯਾ—ਵੰਸ਼ ਪਰੰਪਰਾ. ਪੀੜ੍ਹੀ. ਪੁਸ਼੍ਤ. “ਲੈਗੇ ਵੇ ਪੁਰਸਾਰਨ ਖੱਟ.” (ਪਾਪੰਪ੍ਰ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 601,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪ੍ਰਸਾਰ

ਪ੍ਰਸਾਰ [ਨਾਂਪੁ] ਪਸਾਰ, ਵਾਧਾ, ਫੈਲਾਅ; ਉੱਨਤੀ, ਤਰੱਕੀ, ਵਿਕਾਸ , ਵਿਸਥਾਰ, ਵਿਸ਼ਾਲਤਾ, ਵਿਆਪਕਤਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 727,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਪ੍ਰਸਾਰ

Interval (ਇਨਟਅ:ਵਲ) ਪ੍ਰਸਾਰ: ਦੋ ਅੰਤਿਤਾਵਾਂ (extremes) ਵਿਚਕਾਰ ਇਕ ਵਿਚੱਲ ਜਿਸ ਦਾ ਕੋਈ ਵੀ ਮੁੱਲ ਹੋ ਸਕਦਾ ਹੈ।

ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,     ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 734,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/29/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ