ਪ੍ਰਾਣੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪ੍ਰਾਣੀ ( ਨਾਂ , ਪੁ ) ਜਿਸ ਵਿੱਚ ਪ੍ਰਾਣ ਹੋਣ; ਜੀਵ; ਜੀਵੰਤ ਮਨੁੱਖ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3204, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪ੍ਰਾਣੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪ੍ਰਾਣੀ [ ਨਾਂਪੁ ] ਜੀਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3188, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪ੍ਰਾਣੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪ੍ਰਾਣੀ   ਵਿ— ਪ੍ਰਾਣਧਾਰੀ ( प्राणिन ) . ਜਿਸ ਵਿੱਚ ਪ੍ਰਾਣ ਹੋਣ । ੨ ਸੰਗ੍ਯਾ— ਜੀਵ. ਜੰਤੁ । ੩ ਮਨੁੱਖ. “ ਪ੍ਰਾਣੀ , ਤੂੰ ਆਇਆ ਲਾਹਾ ਲੈਣ.” ( ਸ੍ਰੀ ਮ : ੫ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2640, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪ੍ਰਾਣੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪ੍ਰਾਣੀ * ( ਸੰ. । ਦੇਖੋ , ਪ੍ਰਾਣ ) ਪ੍ਰਾਣ ਧਾਰੀ , ਜੀਵ , ਮਨੁਖ , ਆਦਮੀ । ਯਥਾ-‘ ਪ੍ਰਾਣੀ ਤੂੰ ਆਇਆ ਲਾਹਾ ਲੈਣਿ’ ।

----------

*  ਪਿਛਲੇ ਸਮੇਂ ਪ੍ਰਾਣੀ -ਜੀਉਂਦੇ ਮਨੁਖ- ਲਈ ਵਰਤਦੇ ਸਨ , ਪਰ ਅੱਜ ਕਲ ਅਕਸਰ ਹਿੰਦੂ -ਪ੍ਰਾਣੀ- ਮਰ ਗਏ ਲਈ ਬੋਲਦੇ ਹਨ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2584, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.