ਲਾਗ–ਇਨ/ਨਵਾਂ ਖਾਤਾ |
+
-
 
ਪ੍ਰਾਪਤੀ

ਪ੍ਰਾਪਤੀ   ਸੰਗ੍ਯਾ—ਮਿਲਣ ਦਾ ਭਾਵ. ਮਿਲਣਾ. ਹਾਸਿਲ ਹੋਣਾ। ੨ ਪਹਁ੣ਚ. ਗਮ੍ਯਤਾ. ਪ੍ਰਾਪ੍ਤਿ। ੩ ਲਾਭ. “ਪ੍ਰਾਪਤਿ ਪੋਤਾ ਕਰਮ ਪਸਾਉ.”(ਰਾਮ ਮ: ੧) ੪ ਆਮਦਨ. ਆਯ। ੫ ਜਰਾਸੰਧ ਦੀ ਪੁਤ੍ਰੀ ਅਤੇ ਕੰਸ ਦੀ ਰਾਣੀ. ਦੇਖੋ, ਜਰਾਸੰਧ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 841,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪ੍ਰਾਪਤੀ

ਪ੍ਰਾਪਤੀ [ਨਾਂਇ] ਕਿਸੇ ਚੀਜ਼ ਦੇ ਮਿਲ਼ਨ ਦਾ ਭਾਵ, ਵਸੂਲੀ , ਉਪਲਬਧੀ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 986,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ