ਲਾਗ–ਇਨ/ਨਵਾਂ ਖਾਤਾ |
+
-
 
ਪੜਤ

ਪੜਤ. ਦੇਖੋ, ਪਰਤ। ੨ ਪਠਨ ਕਰਤ. ਪੜ੍ਹਦਾ। ੩ ਕ੍ਰਿ. ਵਿ—ਪੜ੍ਹਦੇ. ਪਠਨ ਕਰਦੇ ਹੋਏ. “ਪੜਤ ਗੁਨਤ ਐਸੇ ਸਭ ਮਾਰੇ.” (ਆਸਾ ਕਬੀਰ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 643,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪੰਡਤ

ਪੰਡਤ ਦੇਖੋ, ਪੰਡਿਤ ਅਤੇ ਪੰਡਿਤਾਈ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 651,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪੜਤ

ਪੜਤ [ਨਾਂਇ] ਕੀਮਤ, ਮੁੱਲ; ਕਦਰ , ਇੱਜਤ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 661,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਪੰਡਤ

ਪੰਡਤ [ਨਾਂਪੁ] ਬ੍ਰਾਹਮਣ; ਵਿਦਵਾਨ, ਗਿਆਨੀ , ਆਲਿਮ; ਵਿਸ਼ੇਸ਼ੱਗ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 783,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਪੰਡਤ

ਪੰਡਤ (ਨਾਂ,ਪੁ) ਕਿਸੇ ਵਿਸ਼ੈ ਸੰਬੰਧੀ ਪੂਰਨ ਗਿਆਨ ਰੱਖਣ ਵਾਲਾ ਵਿਦਵਾਨ; ਬ੍ਰਾਹਮਣ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 787,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ