ਪੰਧ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੰਧ ( ਨਾਂ , ਪੁ ) ਵਾਟ; ਪੈਂਡਾ; ਸਫ਼ਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2619, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੰਧ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੰਧ [ ਨਾਂਪੁ ] ਰਸਤਾ , ਵਾਟ , ਪੈਂਡਾ , ਸਫ਼ਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2609, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੰਧ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੰਧ . ਮੁਲ— ਪੰਥ. ਮਾਰਗ. ਰਸ੍ਤਾ. “ ਪਾਵ ਜੁਲਾਈ ਪੰਧ ਤਉ.” ( ਸੂਹੀ ਅ : ਮ : ੧ ) ੨ ਵਿੱਥ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2391, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪੰਧ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪੰਧ ( ਸੰ. । ਦੇਖੋ , ਪੰਥ ) ਰਾਹ । ਯਥਾ-‘ ਪਾਵ ਜੁਲਾਈ ਪੰਧ ਤਉ’ । ਤਥਾ-‘ ਪੰਧਿ ਜੁਲੰਦੜੀ ਮੇਰਾ ਅੰਦਰੁ ਠੰਢਾ’ । ਪੰਧ ਸਿਰ = ਰਾਹ ਦੇ ਸਿਰੋਂ ਭਾਵ ਰਾਹੋਂ । ਯਥਾ-‘ ਜਿਸਹਿ ਭੁਲਾਈ ਪੰਧ ਸਿਰਿ ਤਿਸਹਿ ਦਿਖਾਵੈ ਕਉਣੁ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2373, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.