ਲਾਗ–ਇਨ/ਨਵਾਂ ਖਾਤਾ |
+
-
 
ਪੰਖ

ਪੰਖ (ਸੰ.। ਸੰਸਕ੍ਰਿਤ ਪਕਸ਼ੑ। ਹਿੰਦੀ ਪੰਖ) ਖੰਭ। ਯਥਾ-‘ਪੰਖ ਖੀਰੁ ਤਿਨ ਨਾਹੀ’। ਦੇਖੋ , ‘ਪੰਖ ਖੀਰੁ’

ਤਥਾ-‘ਹਰਿ ਪੰਖ ਲਗਾਇ ਮਿਲੀਜੈ’ ਭਾਵ ਵੈਰਾਗ ਵਿਵੇਕ ਰੂਪੀ ਖੰਭ ਲਾ ਕੇ।

੨. ਪੰਖੀਆਂ ਦਾ ਸਮੁਦਾਇ ਭਾਵ ਜੀਵਾਂ ਦੀ ਸ੍ਰਿਸ਼ਟੀ। ਯਥਾ-‘ਫਰੀਦਾ ਪੰਖ ਪਰਾਹੁਣੀ ਦੁਨੀ ਸੁਹਾਵਾ ਬਾਗੁ ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 5513,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਪਖ

ਪਖ (ਸੰ.। ਸੰਸਕ੍ਰਿਤ ਪਕਸ਼ੑ:। ੧. ਚੰਦ੍ਰਮਾਹੀ ਮਹੀਨੇ ਦੇ ਦੋ ਹਿਸੇ। ੨. ਖੰਡ। ੩. ਪਾਸਾ , ੪. ਤਰਫਦਾਰੀ ਆਦਿ) ਚੰਦ੍ਰਮਾਂ ਦੇ ਹਿਸਾਬ ਮਹੀਨੇ ਦੇ ਦੋ ਪੱਖ ਹਨ, ਇਕ ਜਦੋਂ ਚੰਦ ਪਹਿਲੀ ਰਾਤ ਚੜ੍ਹਦਾ ਹੈ, ਇਹ ਸ਼ੁਕਲਾ ਪਖ ਹੈ, ਇਸਦਾ ਅੰਤ ਪੁੰਨਿਆ ਹੈ। ਇਕ ਜਦੋਂ ਚੜ੍ਹਦਾ ਘਟਦਾ ਜਾਂਦਾ ਹੈ, ਇਹ ਕ੍ਰਿਸ਼ਨਾ ਪੱਖ ਹੈ, ਇਸਦਾ ਅੰਤ ਮੱਸ੍ਯਾ ਹੈ। ਯਥਾ-‘ਮਾਹੁ ਪਖੁ ਕਿਹੁ ਚਲੈ ਨਾਹੀ’।

੨. ਖੰਭ। ੩. ਧਿਰ, ਪਾਸਾ। ਦੇਖੋ , ‘ਪਾਖੀ’

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 5513,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਪਖੇ

ਪਖੇ (ਕ੍ਰਿ.। ਸੰਸਕ੍ਰਿਤ ਪ੍ਰਕਸ਼ਾੑਲਨੰ। ਪ੍ਰਾਕ੍ਰਿਤ ਪਕੑਖਾਡਨ। ਪੁ. ਪੰਜਾਬੀ ਪਖਾਲਨਾ ਤੇ ਪਖਨਾ) ਧੋਤੇ, ਸਾਫ ਕੀਤੇ। ਯਥਾ-‘ਹਮ ਸਤਿਗੁਰ ਚਰਨ ਪਖੇ’ ਅਸਾਂ ਸਤਿਗੁਰਾਂ ਦੇ ਚਰਨ ਧੋਤੇ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 5513,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਪੇਖੰ

ਪੇਖੰ ਵੇਖਦੇ- ਬੇਦ ਪੜਹਿ ਸੰਪੂਰਨਾ ਤਤੁ ਸਾਰ ਨ ਪੇਖੰ। ਵੇਖੋ ਪਿਖਿ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 5513,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਪੋਖੈ

ੋਖੈ (ਕ੍ਰਿ.। ਸੰਸਕ੍ਰਿਤ ਪੋਖ਼: = ਵਾਧਾ, ਤ੍ਰਿਪਤੀ, ਬਹੁਤਾਯਤ) ਤ੍ਰਿਪਤ ਕਰੇ , ਭਰੇ। ਯਥਾ-‘ਸਰ ਭਰਿ ਸੋਖੈ ਭੀ ਭਰਿ ਪੋਖੈ ਸਮਰਥ ਵੇਪਰਵਾਹੈ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 5513,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਪਖੁ

ਪਖੁ. ਦੇਖੋ, ਪ੖ ੪. “ਮੈ ਹਰਿ ਬਿਨੁ ਪਖੁ ਧੜਾ ਅਵਰੁ ਨ ਕੋਈ.” (ਆਸਾ ਮ: ੪)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5515,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪੂਖ

ਪੂਖ. ਦੇਖੋ, ਪੁਖ। ੨ ਦੇਖੋ, ਪੋਖ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5515,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪੰਖ

ਪੰਖ.ਸੰਗ੍ਯਾ—ਖੰਭ. ਪਰ. “ਪੰਖ ਤੁਟੇ ਫਾਹੀ ਪੜੀ.” (ਓਅੰਕਾਰ) ੨ ਪੰਛੀ ਦੀ ਥਾਂ ਭੀ ਪੰਖ ਸ਼ਬਦ ਵਰਤਿਆ ਹੈ. ਚਿੜੀ. ਬੁਲਬੁਲ. “ਫਰੀਦਾ, ਪੰਖ ਪਰਾਹੁਣੀ, ਦੁਨੀ ਸੁਹਾਵਾ ਬਾਗ.” (ਸ. ਫਰੀਦ) ਭਾਵ ਰੂਹ ਤੋਂ ਹੈ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5515,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪੌਖ

ਪੌਖ.ਦੇਖੋ, ਪੋਖ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5516,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪਖੇ

ਪਖੇ. ਪ੍ਰ੖੠ਲਨ ਕੀਤੇ. ਧੋਤੇ. “ਹਮ ਸਤਿਗੁਰ ਚਰਨ ਪਖੇ.” (ਨਟ ਮ: ੪)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5516,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪਖ

ਪਖ. ਦੇਖੋ, ਪ੖। ੨ ਫ਼ਾ  ਪਖ਼. ਪਹਲੂ. ਪਾਸਾ । ੩ ਵਿ—ਹੱਛਾ. ਚੰਗਾ। ੪ ਵ੍ਯ—ਵਾਹਵਾ. ਖ਼ੂਬ!

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5516,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪੁਖ

ਪੁਖ. ਸੰ. ਪੁ੄਴. ਸੰਗ੍ਯਾ—ਜੋ ਕਾਰਜ ਨੂੰ ਪੁ੄਍ ਕਰੇ. ਸਤਾਈ ਨਛਤ੍ਰਾਂ ਵਿੱਚੋਂ ਅੱਠਵਾਂ ਨਛਤ੍ਰ (ਨ੖ਤ੍ਰ).

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5517,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪੇਖੁ

ਪੇਖੁ. ਪ੍ਰੇ੖ਣ ਕਰ. ਦੇਖ. “ਪੇਖੁ ਹਰਿਚੰਦਉਰੜੀ ਅਸਥਿਰੁ ਕਿਛੁ ਨਾਹੀ.” (ਆਸਾ ਛੰਤ ਮ: ੫)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5517,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪੇਖੈ

ਪੇਖੈ. ਦੇਖਦਾ ਹੈ. ਦੇਖੋ, ਪੇਖਣੁ। ੨ ਦਿਖਾਈ ਦਿੰਦਾ, ਨਜ਼ਰ ਆਉਂਦਾ. “ਸੁਖੀਏ ਕਉ ਪੇਖੈ ਸਭ ਸੁਖੀਆ, ਰੋਗੀ ਕੈ ਭਾਣੈ ਸਭ ਰੋਗੀ.” (ਸੋਰ ਮ: ੫)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5517,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪੋਖ

ਪੋਖ.ਸੰ. ਪੌ੄. ਪੁ੄਴ ਨਛਤ੍ਰ ਵਾਲੀ ਪੂਰਣਮਾਸੀ ਜਿਸ ਮਹੀਨੇ ਵਿੱਚ ਹੋਵੇ. ਪੋਹ ਮਹੀਨਾ । ੨ ਦੇਖੋ, ਪੋਸ ੫.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5517,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪੋਖੁ

ਪੋਖੁ.ਪੋਹ ਦਾ ਮਹੀਨਾ. ਦੇਖੋ, ਪੋਖ. “ਪੋਖੁ ਸੋਹੰਦਾ ਸਰਬ ਸੁਖ.” (ਮਾਝ ਬਾਰਹਮਾਹਾ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5517,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪੋਖੈ

ਪੋਖੈ.ਪੋ੄ਣ ਕਰਦਾ ਹੈ. ਪੁ੄਍ ਕਰਦਾ ਹੈ. “ਸਰ ਭਰਿ ਸੋਖੈ ਭੀ ਭਰਿ ਪੋਖੈ.” (ਓਅੰਕਾਰ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5517,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪੱਖੋ

ਪੱਖੋ ਜਿਲਾ ਗੁਰਦਾਸਪੁਰ ਵਿੱਚ ਡੇਰਾ (ਦੇਹਰਾ) ਨਾਨਕ ਤੋਂ ਤਿੰਨ ਕੋਹ ਤੇ, ਰਾਵੀ ਤੋਂ ਪਾਰ ਇੱਕ ਪਿੰਡ ਹੈ, ਜਿੱਥੇ ਬਾਬਾ ਮੂਲਚੰਦ ਚੋਣਾ ਖਤ੍ਰੀ ਗੁਰੂ ਨਾਨਕਦੇਵ ਜੀ ਦਾ ਸਹੁਰਾ , ਬਟਾਲੇ ਵਸਣ ਤੋਂ ਪਹਿਲਾਂ , ਰਹਿਂਦਾ ਸੀ. ਅਜਿੱਤਾ ਰੰਧਾਵਾ ਸਤਿਗੁਰੂ ਦਾ ਆਤਮਗ੍ਯਾਨੀ ਸਿੱਖ ਏਥੇ ਹੀ ਹੋਇਆ ਹੈ. ਦੇਖੋ, ਟਾਲ੍ਹੀਸਾਹਿਬ ਨੰ: ੨.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5519,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪੁੰਖ

ਪੁੰਖ. ਸੰ. पुङ्ख ਸੰਗ੍ਯਾ—ਤੀਰ ਦਾ ਉਹ ਭਾਗ , ਜਿੱਥੇ ਪੰਖ (ਖੰਭ) ਜੜੇ ਹੁੰਦੇ ਹਨ. ਬਾਗੜ ਦੇ ਪਾਸ ਦਾ ਹਿੱਸਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5520,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪੱਖ

ਪੱਖ. ਦੇਖੋ, ਪ੖.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5538,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਪੋਖੋ

ਪੋਖੋ [ਨਾਂਪੁ] ਕੰਮ ਦੇ ਅਰੰਭ ਵਿੱਚ ਹੀ ਮਿਲੇ ਪਹਿਲੇ ਵਿਅਕਤੀ ਦਾ ਪ੍ਰਭਾਵ , ਅਸਰ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5583,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਪੋਖੋ

ਪੋਖੋ (ਨਾਂ,ਪੁ) ਕਿਸੇ ਕੰਮ ਨੂੰ ਛੋਹਣ ਸਮੇਂ ਪਹਿਲੇ-ਪਹਿਲ ਅੱਗੇ ਆਏ ਬੰਦੇ ਦਾ ਮੰਨਿਆ ਜਾਣ ਵਾਲਾ ਅਸਰ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5584,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਪੱਖ

ਪੱਖ [ਨਾਂਪੁ] ਧਿਰ, ਧੜਾ , ਦਲ; ਪਾਸਾ , ਤਰਫ਼ਦਾਰੀ; ਚਾਨਣੀ ਜਾਂ ਹਨੇਰੀ ਰਾਤ ਦੇ ਹਿੱਸਿਆਂ ਵਿੱਚੋਂ ਕੋਈ ਇੱਕ ਹਿੱਸਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5720,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਪੱਖ

ਪੱਖ (ਨਾਂ,ਪੁ) ਚੰਦਰਮਾ ਦੇ ਮਹੀਨੇ ਦਾ ਪੰਦਰਾਂ- ਪੰਦਰਾਂ ਦਿਨਾਂ ਦੇ ਦੋ ਹਿੱਸਿਆਂ ਵਿੱਚੋਂ ਕੋਈ ਇੱਕ ਹਿੱਸਾ; ਪਖਵਾੜਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 5727,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ