ਪੱਤਣ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੱਤਣ ( ਨਾਂ , ਪੁ ) ਨਦੀ ਜਾਂ ਦਰਿਆ ਦਾ ਮੁਸਾਫ਼ਰਾਂ ਦੇ ਚੜ੍ਹਨ ਉੱਤਰਨ ਅਤੇ ਬੇੜੀ ਦੇ ਠਹਿਰਾਓ ਵਾਲਾ ਕੰਢ੍ਹਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2437, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੱਤਣ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੱਤਣ [ ਨਾਂਪੁ ] ਦਰਿਆ ਨਦੀ ਆਦਿ ਦਾ ਕੰਢਾ , ਬੇੜੀਆਂ ਦੇ ਰੁਕਣ ਦੀ ਥਾਂ , ਘਾਟ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2428, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੱਤਣ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੱਤਣ             ਸੰ. ਸੰਗ੍ਯਾ— ਨਗਰ. ਸ਼ਹਿਰ. ਪੱਟਨ । ੨ ਪਾਣੀ ਦਾ ਕਿਨਾਰਾ । ੩ ਨਦੀ ਦਾ ਉਹ ਥਾਂ , ਜਿੱਥੋਂਦੀ ਪੈਰੀਂ ਪਾਰ ਹੋ ਜਾਈਏ , ਕਿਸ਼ਤੀ ਦੀ ਲੋੜ ਨਾ ਪਵੇ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2211, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.