ਪੱਤਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੱਤਾ ( ਨਾਂ , ਪੁ ) 1 ਰੁੱਖ ਅਥਵਾ ਪੌਦੇ ਦਾ ਪੱਤਰ 2 ਤਾਸ਼ ਦੇ ਬਵੰਜਾਂ ਪੱਤਿਆਂ ਵਿੱਚੋਂ ਕੋਈ ਇੱਕ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3923, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੱਤਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੱਤਾ [ ਨਾਂਪੁ ] ਪੌਦੇ ਦਾ ਇੱਕ ਹਿੱਸਾ , ਪੱਤਰ; ਤਾਸ਼ ਦਾ ਇੱਕ ਕਾਰਡ; ਚਾਲ , ਸਾਜ਼ਸ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3913, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੱਤਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੱਤਾ . ਸੰਗ੍ਯਾ— ਪਤ੍ਰ । ੨ ਭਾਈ ਗੁਰਦਾਸ ਜੀ ਨੇ ਆਪਤ੍ਯ ( ਔਲਾਦ ) ਦੀ ਥਾਂ ਭੀ ਪੱਤਾ ਸ਼ਬਦ ਵਰਤਿਆ ਹੈ. “ ਪੜਨਾਨਾ ਪੜਨਾਨੀ ਪੱਤਾ.” ( ਭਾਗੁ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3651, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.